Menu

ਬੈਂਕਾਂ ਦੇ ਕੰਮਕਾਜ ਦੀ ਤਿਮਾਹੀ ਸਮੀਖਿਆ, ਪ੍ਰਾਥਮਿਕ ਸੈਕਟਰ ਵਿਚ ਵਿੱਤੀ ਮਦਦ ਮੁਹਈਆ ਕਰਵਾਉਣ ਨੂੰ ਤਰਜੀਹ ਦੇਣ ਲਈ ਕਿਹਾ

ਫਾਜ਼ਿਲਕਾ, 29 ਜੂਨ (ਰਿਤਿਸ਼) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਦੇ ਨਿਰਦੇਸ਼ਾਂ  ਤੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਨੇ ਅੱਜ ਬੈਂਕਾਂ ਤੇ ਕੰਮਕਾਜ ਦੀ ਤਿਮਾਹੀ ਸਮੀਖਿਆ ਲਈ ਬੈਂਕਾਂ ਅਤੇ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ।
ਬੈਠਕ ਦੌਰਾਨ ਉਨਾਂ ਨੇ ਬੈਂਕਾਂ ਨੂੰ ਕਿਹਾ ਕਿ ਉਹ ਸਰਕਾਰ ਦੇ ਪ੍ਰਥਾਮਿਕ ਸੈਕਟਰ ਨੂੰ ਤਰਜੀਹੀ ਅਧਾਰ ਤੇ ਵਿੱਤ ਮੁਹਈਆ ਕਰਵਾਉਣ ਤਾਂ ਜੋ ਇਸ ਨਾਲ ਰੋਜਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੇ ਨਾਲ ਨਾਲ ਉਤਪਾਦਨ ਵੀ ਵਧੇ ਜਿਸ ਨਾਲ ਰਾਸ਼ਟਰ ਦੇ ਵਿਕਾਸ ਵਿਚ ਤੇਜੀ ਆਵੇ।
ਉਨਾਂ ਨੇ ਦੱਸਿਆ ਕਿ ਪਿੱਛਲੇ ਸਾਲ ਦੌਰਾਨ ਜ਼ਿਲੇ ਵਿਚ ਖੇਤੀਬਾੜੀ ਸੈਕਟਰ ਨੂੰ ਬੈਂਕਾਂ ਵੱਲੋਂ 1288 ਕਰੋੜ ਦਾ ਵਿੱਤ ਸਰਕਾਰੀ ਬੈਂਕਾਂ, 966 ਕਰੋੜ ਦਾ ਵਿੱਤ ਪ੍ਰਾਈਵੇਂਟ ਬੈਂਕਾਂ ਵੱਲੋਂ, 456 ਕਰੋੜ ਰੁਪਏ ਗ੍ਰਾਮਿਣ ਬੈਂਕਾਂ ਵੱਲੋਂ ਅਤੇ 597 ਕਰੋੜ ਰੁਪਏ ਸਹਿਕਾਰੀ ਬੈਂਕਾਂ ਵੱਲੋਂ ਮੁਹੲਂੀਆ ਕਰਵਾਏ ਗਏ। ਇਸ ਤੋਂ ਬਿਨਾਂ ਜ਼ਿਲੇ ਵਿਚ ਐਮਐਸਐਮਈ ਨੂੰ 474 ਕਰੋੜ ਰੁਪਏ ਦੇ ਕਰਜ ਦਿੱਤੇ ਗਏ।
ਬੈਠਕ ਦੌਰਾਨ ਉਨਾਂ ਨੇ ਉਦਯੋਗ ਵਿਭਾਗ, ਮੱਛੀ ਪਾਲਣ, ਖੇਤੀ, ਪਸ਼ੁ ਪਾਲਣ, ਡੇਅਰੀ, ਬਾਗਬਾਨੀ, ਖੇਤੀਬਾੜੀ ਵਿਭਾਗਾਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਬੈਂਕਾਂ ਦੀ ਮਦਦ ਨਾਲ ਸਹਾਇਕ ਧੰਦੇ ਸ਼ੁਰੂ ਕਰਵਾਉਣ ਵਿਚ ਮਦਦ ਕਰਨ।
ਇਸ ਮੌਕੇ ਜ਼ਿਲਾ ਲੀਡ ਬੈਂਕ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਚੌਧਰੀ ਨੇ ਬੈਂਕਾਂ ਦੀ ਕਾਰਗੁਜਾਰੀ ਦੀ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਸ੍ਰੀ ਰਣਦੀਪ ਹਾਂਡਾ ਵੀ ਹਾਜਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans