Menu

232069 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 30 ਜੂਨ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 232069 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 15753 ਹੈਲਥ ਵਰਕਰਜ਼, 52417 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 40637 ਵਿਅਕਤੀਆਂ, 45 ਤੋਂ 60 ਤੱਕ 52072 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 33718 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 6544 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2671 ਨੂੰ ਦੂਜੀ ਡੋਜ਼, 49271 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 8293 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 40637 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 341 ਵਿਅਕਤੀਆਂ ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 48424 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 12505 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 29718 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 7679 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।
ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3970 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4491 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans