Menu

ਅਮਰੀਕਾ ਵਿੱਚ ਪੈ ਰਹੀ ਗਰਮੀ ਲੈ ਰਹੀ ਹੈ ਲੋਕਾਂ ਦੀਆਂ ਜਾਨਾਂ

ਫਰਿਜ਼ਨੋ (ਕੈਲੀਫੋਰਨੀਆ), 30 ਜੂਨ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਕਈ ਖੇਤਰਾਂ ਵਿੱਚ ਨਿਵਾਸੀ ਜਬਰਦਸਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਇਸ ਗਰਮੀ ਦੀ ਵਜ੍ਹਾ ਕਾਰਨ ਵਾਸ਼ਿੰਗਟਨ ਅਤੇ ਓਰੇਗਨ ਵਿੱਚ ਹੋ ਰਹੀਆਂ ਜਿਆਦਾਤਰ ਮੌਤਾਂ ਨੂੰ ਜਿਆਦਾ ਤਾਪਮਾਨ ਨਾਲ ਜੋੜਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸਿਆਟਲ ਅਤੇ ਪੋਰਟਲੈਂਡ ਵਿੱਚ ਮੰਗਲਵਾਰ ਨੂੰ ਤਾਪਮਾਨ ਵਿੱਚ ਥੋੜੀ ਗਿਰਾਵਟ ਰਹੀ ਪਰ ਅੰਦਰੂਨੀ ਸਪੋਕੇਨ, ਪੂਰਬੀ ਓਰੇਗਨ ਦੇ ਕਸਬਿਆਂ ਅਤੇ ਇਡਾਹੋ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਰਾਸ਼ਟਰੀ ਮੌਸਮ ਸਰਵਿਸ ਦੇ ਅੰਕੜਿਆਂ ਅਨੁਸਾਰ  ਸਪੋਕੇਨ ਵਿੱਚ ਮੰਗਲਵਾਰ ਨੂੰ ਪਾਰਾ 109 F (42.2 C) ਤੱਕ ਪਹੁੰਚ ਗਿਆ ਸੀ। ਗਰਮੀ ਦੀ ਮਾਰ ਦੇ ਨਾਲ ਹੀ ਲੋਕਾਂ ਨੂੰ ਬਿਜਲੀ ਦੇ ਕੱਟਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।ਕਿੰਗ ਕਾਉਂਟੀ ਦੇ ਮੈਡੀਕਲ ਮਾਹਿਰਾਂ ਨੇ ਦੱਸਿਆ ਕਿ ਦੋ ਵਿਅਕਤੀਆਂ ਦੀ ਸਿਆਟਲ ਅਤੇ ਵਾਸ਼ਿੰਗਟਨ ਵਿੱਚ ਹਾਈਪਰਥਰਮੀਆ ਕਾਰਨ ਮੌਤ ਹੋ ਗਈ ਹੈ ,ਭਾਵ ਉਨ੍ਹਾਂ ਦੇ ਸਰੀਰ ਜ਼ਿਆਦਾ ਗਰਮ ਹੋ ਗਏ ਸਨ।  ਇਸਦੇ ਇਲਾਵਾ ਮੰਗਲਵਾਰ ਨੂੰ ਵਾਸ਼ਿੰਗਟਨ  ਵਿੱਚ 51, 75 ਅਤੇ 77 ਸਾਲ ਦੇ ਤਿੰਨ ਵਿਅਕਤੀਆਂ ਦੀ ਉਨ੍ਹਾਂ ਦੇ ਘਰਾਂ ਵਿੱਚ ਗਰਮੀ  ਨਾਲ ਮੌਤ ਹੋ ਗਈ। ਇਸੇ ਤਰ੍ਹਾਂ ਤਕਰੀਬਨ ਦਰਜਨ ਦੇ ਕਰੀਬ ਹੋਈ ਲੋਕਾਂ ਦੀ ਮੌਤ ਲਈ ਪੈ ਰਹੀ ਗਰਮੀ ਨੂੰ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans