Menu

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਚੰਡੀਗੜ, 1 ਜੁਲਾਈ: ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ। ਉਨਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਕੇ ਹੈਟਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ।ਉਨਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans