Menu

ਬਠਿੰਡਾ ‘ਚ ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਦੀ ਘਟੀ ਦਰ : ਡਿਪਟੀ ਕਮਿਸ਼ਨਰ

ਬਠਿੰਡਾ, 2 ਜੁਲਾਈ – ਡਿਪਟੀ ਕਮਿਸ਼ਨਰ  ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ 19 ਦੇ ਮੱਦੇਨਜ਼ਰ ਲਗਾਤਾਰ ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਦੀ ਦਰ ਘਟ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਜ਼ਿਲੇ ਅੰਦਰ ਇੱਕ ਵਿਅਕਤੀ ਦੀ ਮੌਤ ਹੋਈ ਹੈ ਜਦਕਿ 26 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਪਰਤ ਗਏ ਹਨ। ਇਸ ਸਮੇਂ ਜ਼ਿਲੇ ਅੰਦਰ 248 ਕੇਸ ਐਕਟਿਵ ਅਤੇ 198 ਵਿਅਕਤੀ ਘਰੇਲੂ ਇਕਾਂਤਵਾਸ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 406835 ਸੈਂਪਲ ਲਏ ਗਏ, ਜਿਨਾਂ ਚੋਂ 41228 ਪਾਜੀਟਿਵ ਕੇਸ ਆਏ, ਜਿਸ ਚੋਂ 39958 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans