Menu

ਬੀਤੇ 24 ਘੰਟਿਆਂ ਦੌਰਾਨ ਬਠਿੰਡਾ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 750 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ

ਬਠਿੰਡਾ 2 ਜੁਲਾਈ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ’ਚ ਵਿਸ਼ੇਸ਼ ਕੈਂਪਾਂ ਰਾਹੀਂ ਕਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 750 ਵਿਅਕਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਪਿੰਡ ਬਰਕੰਦੀ ਵਿਖੇ 40, ਦਾਨ ਸਿੰਘ ਵਾਲਾ ਵਿਖੇ 50, ਤਲਵੰਡੀ ਸਾਬੋ ਵਿਖੇ 50, ਭੁੱਚੋ ਖੁਰਦ ਵਿਖੇ 30, ਜਿਓਂਦ ਵਿਖੇ 50 ਅਤੇ ਜੈਦ ਵਿਖੇ 20 ਵਿਅਕਤੀਆਂ ਦੇ ਵੈਕਸ਼ੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੇ ਆਰ.ਐਸ.ਐਸ.ਬੀ. ਆਦਰਸ਼ ਨਗਰ ਵਿਖੇ 200, ਜੀ.ਐਨ.ਐਮ. ਟ੍ਰੇਨਿੰਗ ਸਕੂਲ ਵਿਖੇ 82, ਨਿਊ ਡੀ.ਏ.ਵੀ. ਸਕੂਲ ਰਾਮਾਂ ਮੰਡੀ ਵਿਖੇ 50, ਜੈਨ ਸਭਾ ਰਾਮਾਂ ਮੰਡੀ ਵਿਖੇ 70, ਐਸ.ਡੀ.ਐਮ ਦਫ਼ਤਰ ਤਲਵੰਡੀ ਸਾਬੋ ਵਿਖੇ 10, ਲੱਖੀਸਰ ਵਿਖੇ 20, ਆਈ.ਓ.ਸੀ.ਐਲ ਫੂਸ ਮੰਡੀ ਵਿਖੇ 20, ਗੋਨਿਆਣਾ ਕਲਾਂ ਵਿਖੇ 20, ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ 190, ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਵਿਖੇ 60 ਅਤੇ ਰਿਫਾਇਨਰੀ ਰਾਮਾਂ ਮੰਡੀ ਵਿਖੇ 70 ਵਿਅਕਤੀਆਂ ਦੇ ਵੈਕਸ਼ੀਨੇਸ਼ਨ ਕੀਤੀ ਗਈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans