Menu

ਬਠਿੰਡਾ : ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ : ਡਿਪਟੀ ਕਮਿਸ਼ਨਰ

ਬਠਿੰਡਾ, 3 ਜੁਲਾਈ – ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ। ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਬਠਿੰਡਾ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ ਜੋ ਕਿ 10 ਜੁਲਾਈ 2021 ਤੱਕ ਜਾਰੀ ਰਹੇਗਾ। ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਜ਼ਿਲਾ ਮੈਨੇਜਰ ਸ਼੍ਰੀ ਸੰਜੀਵ ਕੁਮਾਰ ਦੱਸਿਆ ਕਿ ਸੇਵਾ ਕੇਂਦਰ ’ਚ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤੇ ਸੇਵਾ ਕੇਂਦਰ ’ਚ ਆਉਣ ਸਮੇਂ ਮਾਸਕ ਜਰੂਰ ਪਾ ਕੇ ਆਉਣ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਨਾਉਣ ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans