Menu

ਬਠਿੰਡਾ ‘ਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ 2 ਮੌਤਾਂ, 39 ਹੋਏ ਸਿਹਤਯਾਬ : ਡਿਪਟੀ ਕਮਿਸ਼ਨਰ

ਬਠਿੰਡਾ, 5 ਜੁਲਾਈ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਜਿੱਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਠੀਕ ਹੋਣ ਦੀ ਦਰ ਵਧੀ ਹੈ, ਉੱਥੇ ਹੀ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ’ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਜ਼ਿਲੇ ਅੰਦਰ 2 ਵਿਅਕਤੀਆਂ ਦੀ ਮੌਤ ਤੇ 39 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਪਰਤ ਗਏ ਹਨ। ਇਸ ਸਮੇਂ ਜ਼ਿਲੇ ਅੰਦਰ 180 ਕੇਸ ਐਕਟਿਵ ਤੇ 151 ਵਿਅਕਤੀ ਘਰੇਲੂ ਇਕਾਂਤਵਾਸ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 1027 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

        ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 410499 ਕਰੋਨਾ ਸੈਂਪਲ ਲਏ ਗਏ, ਜਿਨਾਂ ਚੋਂ 41264 ਪਾਜੀਟਿਵ ਕੇਸ ਆਏ, ਜਿਸ ’ਚੋਂ 40057 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ ਹਵਾਈ ਸੈਨਾ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਹਵਾਈ ਸੈਨਾ ਦੇ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39920 posts
  • 0 comments
  • 0 fans