Menu

ਟੈਕਸਾਸ ‘ਚ ਝਗੜੇ ਉਪਰੰਤ ਹੋਈ ਗੋਲੀਬਾਰੀ, 8 ਲੋਕ ਹੋਏ ਜਖਮੀ

ਫਰਿਜ਼ਨੋ (ਕੈਲੀਫੋਰਨੀਆ), 5 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) -ਟੈਕਸਾਸ ਦੇ ਫੋਰਟ ਵਰਥ ਵਿੱਚ ਐਤਵਾਰ ਦੀ ਸਵੇਰ ਲੋਕਾਂ ਦੇ ਸਮੂਹ ਉੱਪਰ ਗੋਲੀ ਬਾਰੀ ਕੀਤੀ ਗਈ ਹੈ, ਜਿਸ ਕਾਰਨ 8 ਵਿਅਕਤੀ ਜਖਮੀ ਹੋ ਗਏ ਹਨ। ਫੋਰਟ ਵਰਥ ਪੁਲਿਸ ਦੇ ਅਨੁਸਾਰ ਐਤਵਾਰ ਸਵੇਰੇ 1:30 ਵਜੇ ਦੇ ਕਰੀਬ ਇੱਕ ਪੁਲਿਸ ਆਧਿਕਾਰੀ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਜਿਸ ਉਪਰੰਤ ਕਾਰਵਾਈ ਕਰਦਿਆਂ ਜਦ ਪੁਲਿਸ ਆਧਿਕਾਰੀ ਘਟਨਾ ਸਥਾਨ ‘ਤੇ ਪਹੁੰਚੇ ਤਾਂ ਉੱਥੇ ਅਧਿਕਾਰੀਆਂ ਨੇ ਅੱਠ ਵਿਅਕਤੀਆਂ ਨੂੰ ਗੋਲੀਬਾਰੀ ਦੇ ਕਾਰਨ ਜਖਮੀ ਪਾਇਆ। ਇਸ ਹਮਲੇ ਦੇ ਸ਼ਿਕਾਰ ਲੋਕਾਂ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਵਿਭਾਗ ਦੇ ਅਨੁਮਾਨ ਅਨੁਸਾਰ ਇਸ ਗੋਲੀਬਾਰੀ ਵਿੱਚ ਸਥਿਤ ਕਈ ਬੰਦੂਕਾਂ ਦੀ ਵਰਤੋਂ ਕੀਤੀ ਲੱਗਦੀ ਹੈ। ਇਸ ਹਮਲੇ ਦੌਰਾਨ ਇੱਕ ਨਾਬਾਲਗ ਲੜਕੀ ਵੀ ਗੋਲੀਆਂ  ਤੋਂ ਬਚਣ ਲਈ ਭੱਜਣ ਦੀ ਕੋਸ਼ਿਸ਼ ਕਰਦਿਆਂ ਕਾਰ ਦੀ ਟੱਕਰ ਲੱਗਣ ਤੋਂ ਬਾਅਦ ਜ਼ਖਮੀ ਹੋ ਗਈ। ਇਸ ਹਮਲੇ ਦੀ ਜਾਂਚ ਅਜੇ  ਚੱਲ ਰਹੀ ਹੈ, ਪਰ ਐਤਵਾਰ ਨੂੰ ਪੁਲਿਸ ਨੇ ਦੱਸਿਆ ਕਿ ਇਹ ਗੋਲੀਬਾਰੀ ਲੋਕਾਂ ਦੇ ਇੱਕ ਸਮੂਹ ਵਿੱਚ ਬਹਿਸ ਹੋਣ ਤੋਂ ਬਾਅਦ ਹੋਈ। ਇਸ ਦੌਰਾਨ ਇੱਕ ਆਦਮੀ ਘਟਨਾ ਤੋਂ ਚਲਾ ਗਿਆ ਸੀ ਜੋ ਫਿਰ ਬੰਦੂਕ ਸਮੇਤ ਵਾਪਸ ਆਇਆ ਅਤੇ ਕਈਆਂ ਨੂੰ ਗੋਲੀ ਮਾਰ ਦਿੱਤੀ। ਇਹ ਗੋਲੀਬਾਰੀ ਇਸ ਖੇਤਰ ਵਿੱਚ ਇੱਕ ਪਾਰਟੀ ਦੇ ਆਯੋਜਨ ਤੋਂ ਕੁੱਝ ਘੰਟਿਆਂ ਬਾਅਦ ਹੋਈ, ਪਰ ਪੁਲਿਸ ਅਨੁਸਾਰ ਇਹ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਪਾਰਟੀ ਨਾਲ ਸਬੰਧਤ ਸੀ ਜਾਂ ਨਹੀਂ। ਇਸ ਗੋਲੀਬਾਰੀ ਦੇ ਸਬੰਧ ‘ਚ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ , ਜਦਕਿ ਜਾਂਚ ਜਾਰੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans