Menu

19375 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 6 ਜੁਲਾਈ (ਰਿਤਿਸ਼) – ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 19375 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਜਲਦ ਤੋਂ ਜਲਦ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 13 ਜਣਿਆ ਨੇ ਕਰੋਨਾ ਨੂੰ ਹਰਾਇਆ ਹੈ।ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 20033 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ, ਜਦ ਕਿ ਇਸ ਸਮੇਂ 135 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 523 ਦੁੱਖਦਾਈ ਮੌਤਾਂ ਹੋਈਆਂ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans