Menu

ਰੇਲਵੇ ਸਟੇਸ਼ਨ ਅਬੋਹਰ ਵਿਖੇ ਮਿਲੀ ਲਵਾਰਿਸ ਬੱਚੀ, ਸ਼ਨਾਖਤ ਕਰਕੇ ਲਿਜਾ ਸਕਦੇ ਨੇ ਵਾਰਿਸ

ਫ਼ਾਜ਼ਿਲਕਾ, 6 ਜੁਲਾਈ (ਰਿਤਿਸ਼) – ਰੇਲਵੇ ਸਟੇਸ਼ਨ  ਅਬੋਹਰ ਵਿਖੇ  ਲਾਵਾਰਿਸ ਹਾਲਤ ’ਚ  ਬੱਚੀ ਮਿਲੀ ਹੈ । ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਬੱਚੀ ਦੀ ਸ਼ਨਾਖਤ ਕਰਕੇ ਮਾਤਾ-ਪਿਤਾ ਜਾਂ ਰਿਸ਼ਤੇਦਾਰ 30 ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਦਫ਼ਤਰ ਨਾਲ ਸੰਪਰਕ ਕਰਕੇ ਲਿਜਾ ਸਕਦੇ ਹਨ।
 ਉਨ੍ਹਾਂ ਕਿਹਾ ਕਿ ਇਸ ਬੱਚੀ ਦੇ ਮਾਤਾ-ਪਿਤਾ ਜਾਂ ਰਿਸ਼ਤੇਦਾਰ ਸੂਚਨਾ ਦੇ ਪ੍ਰਕਾਸ਼ਿਤ ਹੋਣ ਦੇ 30 ਦਿਨਾਂ ਦੇ ਵਿਚ-ਵਿਚ ਬੱਚੀ ਨੂੰ ਲਿਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਿਟੀ (ਅਡਾਪਸ਼ਨ ਰੈਗੂਲੇਸ਼ਨ 2017) ਦੀਆਂ ਹਦਾਇਤਾਂ ਮੁਤਾਬਕ ਬੱਚੀ ਦੀ ਅਡੋਪਸ਼ਨ ਸਬੰਧੀ ਕਾਰਵਾਈ ਆਰੰਭ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮਾਤਾ ਪਿਤਾ ਜਾਂ ਰਿਸ਼ਤੇਦਾਰ ਜ਼ਿਲ੍ਹਾ ਪ੍ਰਬੰੰਧਕੀ ਕੰਪਲੈਕਸ ਵਿਖੇ ਸਥਾਪਿਤ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਦੇ ਕਮਰਾ ਨੰਬਰ 405 ਏ ਬਲਾਕ , ਤੀਸਰੀ ਮੰਜ਼ਿਲ ਵਿਖੇ ਪਹੁੰਚ ਕੇ ਜਾਂ ਫੋਨ ਨੰ. 01638-261098, 95010-08979, 81467-39966 ਅਤੇ 99880-06006 ’ਤੇ ਸੰਪਰਕ ਕਰ ਸਕਦੇ ਹਨ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40343 posts
  • 0 comments
  • 0 fans