Menu

 ਬਠਿੰਡਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ, ਲਗਾਤਾਰ ਦੂਜੇ ਦਿਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ

 ਬਠਿੰਡਾ 8 ਜੁਲਾਈ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ ਦੂਜੇ ਦਿਨ ਵੀ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।

          ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 417511 ਸੈਂਪਲ ਲਏ ਗਏ, ਜਿਨਾਂ ਚੋਂ 41316 ਪਾਜੀਟਿਵ ਕੇਸ ਆਏ, ਜਿਸ ਚੋਂ 40121 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

                    ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 166 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1029 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 121 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans