Menu

ਦਰਿਆਵਾਂ ਦੇ ਕੰਡਿਆਂ ‘ਤੇ ਵਸੇ ਪਿੰਡਾਂ ਦੇ ਲੋਕ ਹੋ ਜਾਣ ਸਾਵਧਾਨ , ਪੰਜਾਬ ‘ਚ ਹਾਈ ਅਲਰਟ

ਹਿਮਾਚਲ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਦਰਿਆਈ ਪਾਣੀ ਦੀ ਪਈ ਮਾਰ, ਪੰਜਾਬ ਦੇ ਤਿੰਨ ਜਿਲਿਆਂ ‘ਚ ਹਾਈ ਅਲਰਟ
ਹਾਲ ਹੀ ਵਿੱਚ ਹਿਮਾਚਲ ਦੇ ਕੈਚਮੈਂਟ ਏਰੀਏ ‘ਚ ਬੱਦਲ ਫੱਟਣ ਨਾਲ ਹੋਈ ਭਾਰੀ ਤਬਾਹੀ ਤੋਂ ਬਾਅਦ ਰਾਵੀ, ਬਿਆਸ ਅਤੇ ਸਤਲੁਜ ਵਿੱਚ ਪਾਣੀ ਦੇੁ ਪੱਧਰ ਵਿੱਚ ਕਾਫੀ ਵਾਧਾ ਹੋਇਆ ਜਿਸ ਕਾਰਨ ਆਉਂਦੇ ਦਿਨਾਂ ਵਿੱਚ ਪੰਜਾਬ ਵਿੱਚ ਹੜਾਂ੍ਹ ਵਾਲੀ ਸਥਿੱਤੀ ਪੈਦਾ ਹੋ ਸਕਦੀ ਹੈ। ਗੁਰਦਾਸਪੁਰ ਤੋਂ ਪ੍ਰਾਪਤ ਖਬਰਾਂ ਮੁਤਾਬਿਕ ਡੇਰਾ ਬਾਬਾ ਨਾਨਕ ਨਾਲ ਲੱਗਦੇ ਰਾਵੀ ਦਰਿਆ ਦਾ ਧੁੱਸੀ ਬੰਨ’ਚ ਪਾੜ ਪੈਣ ਨਾਲ ਸੈਂਕੜੇ ਏਕੜ ਫਸਲ ਵਿੱਚ ਪਾਣੀ ਦਾਖਲ ਹੋ ਗਿਆ ਹੈ, ਜਿਸ ਨਾਲ ਝੋਨੇ ਅਤੇ ਕਮਾਦ ਦੀ ਫਸਲ ਖਰਾਬ ਹੋਣ ਦਾ ਡਰ ਪੈਦਾ ਹੋ ਗਿਆ ਹੈ, ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕਿਸੇ ਪ੍ਰਕਾਰ ਦਾ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ। ਇਸ ਵਕਤ ਰਾਵੀ ਵਿੱਚ 2.5 ਲੱਖ ਕਿਊਸੈਕ ਪਾਣੀ ਵਹਿ ਰਿਹਾ ਹੈ, ਐਸਡੀਐਮ ਅਜਨਾਲਾ ਦੇ ਮੁਤਾਬਿਕ ਜੰਮੂ ਕਸ਼ਮੀਰ ਵਿੱਚ ਭਾਰੀ ਵਰਖਾ ਕਾਰਨ ਇੱਥੌਂ ਦੇ ਹਾਲਾਤ ਨਾਜ਼ੁਕ ਹੋ ਗਏ ਹਨ ਅਤੇ ਹੜਾਂ ਕਾਰਨ ਹਿੱਦ ਪਾਕਿ ਬਾਰਡਰ ਤੇ ਵਸੇ ਪਿੰਡਾਂ ਦਾ ਭਾਰਤ ਨਾਲ ਸੰਪਰਕ ਟੁੱਟ ਗਿਆ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans