Menu

ਭਾਜਪਾ ਆਗੂਆਂ ਤੇ ਹੋ ਰਹੇ ਹਮਲੇ ਨੂੰ ਰੋਕਣ ਲਈ ਦਿੱਤੇ ਗਏ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਪਰਗਟ ਸਿੰਘ)- ਭਾਜਪਾ ਯੁਵਾ ਮੋਰਚਾ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਜਸਕਰਨ ਸਿੰਘ ਧੌਲਾ ਵੱਲੋਂ ਅੱਜ ਗਿੱਦੜਬਾਹਾ ਦੇ ਉੱਪ ਕਪਤਾਨ ਪੁਲਿਸ ਨਰਿੰਦਰ ਸਿੰਘ ਅਤੇ ਮਲੋਟ ਦੇ ਉਪ ਕਪਤਾਨ ਪੁਲਿਸ ਜਸਪਾਲ ਢਿੱਲੋਂ ਨੂੰ ਭਾਜਪਾ ਆਗੂਆਂ ਉੱਪਰ ਹੋ ਰਹੇ ਹਮਲਿਆਂ ਨੂੰ ਰੋਕਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦਿੰਦੇ ਹੋਏ ਉਹਨਾ ਨੇ ਕਿਹਾ ਕਿ ਪੰਜਾਬ ਵਿੱਚ ਅਰਾਜਕਤਾ ਦੀ ਸਥਿਤੀ ਬਣੀ ਹੋਈ ਹੈ ਤੇ ਦਿਨੋਂ ਦਿਨ ਪੰਜਾਬ ਦਾ ਮਾਹੌਲ ਖਰਾਬ ਹੀ ਹੁੰਦਾ ਜਾ ਰਿਹਾ ਹੈ।  ਉਹਨਾਂ ਕਿਹਾ ਕਿ ਨਿੱਤ ਪ੍ਰਤੀ ਦਿਨ ਭਾਜਪਾ ਆਗੂਆਂ ਤੇ ਹਮਲਿਆਂ ਵਿੱਚ ਵਾਧਾ ਹੋ ਰਿਹਾ ਹੈ ਜਿਸਦੀ ਤਾਜ਼ਾ ਮਿਸਾਲ ਰਾਜਪੁਰਾ ਵਿੱਚ ਦੇਖਣ ਨੂੰ ਮਿਲੀ ਹੈ ਜਿੱਥੇ ਭਾਜਪਾ ਆਗੂਆਂ ਨੂੰ ਕਈ ਘੰਟੇ ਬੰਧਕ ਬਣਾ ਕੇ ਰੱਖਿਆ ਗਿਆ। ਜਸਕਰਨ ਸਿੰਘ ਧੌਲਾ ਨੇ ਮੰਗ ਕੀਤੀ ਕਿ ਭਾਜਪਾ ਨੇਤਾਵਾਂ ਤੇ ਵਰਕਰਾਂ ਤੇ ਹੋ ਰਹੇ ਹਮਲਿਆਂ ਨੂੰ ਰੋਕਿਆ ਜਾਵੇ ਅਤੇ ਉਹਨਾ ਨੂੰ ਸੁਰੱਖਿਆ ਮੁੱਹਈਆ ਕਰਵਾਈ ਜਾਵੇ। ਇਸ ਮੌਕੇ ਹਿਮਾਂਸ਼ੂ,  ਗੌਰਵ ਖੂੰਗਰ, ਸੁਰਿੰਦਰ ਸਿੰਘ ਮਧੀਰ, ਕੁਲਵੀਰ ਸਿੰਘ, ਗੁਰਪ੍ਰੀਤ ਕਰਮ ਪੱਟੀ ਮੌਜੂਦ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans