Menu

ਸਿੱਧੂ ਬਣਨਗੇ ਪੰਜਾਬ ਕਾਂਗਰਸ ਦੇ ਪ੍ਰਧਾਨ

ਪੰਜਾਬ ਕਾਂਗਰਸ ਦੇ ਲਗਾਤਾਰ ਜਾਰੀ ਘਸਮਾਣ ਨੂੰ ਸ਼ਾਂਤ ਕਰਨ ਦੀ ਦਿਸ਼ਾ ਵੱਲ ਕਦਮ ਉਠਾਉਂਦੇ ਹੋਏ ਕਾਂਗਰਸ ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਇਆ ਜਾ ਰਿਹਾ ਹੈ। ਖਬਰ ਇਹ ਹੈ ਕਿ ਇਸ ਦੌਰਾਨ ਦੋ ਹੋਰ ਵਰਕਿੰਗ ਪ੍ਰਧਾਨ ਵੀ ਬਣਾਏ ਜਾਣਗੇ, ਜਿੰਨ੍ਹਾਂ ਵਿੱਚ ਇੱਕ ਹਿੰਦੂ ਤੇ ਇੱਕ ਦਲਿਤ ਹੋਵੇਗਾ। ਇਹ ਜਾਣਕਾਰੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਮੁਤਾਬਕ ਇਹ ਐਲਾਨ ਛੇਤੀ ਹੋਣ ਜਾ ਰਿਹਾ ਹੈ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans