Menu

ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ – ਦੇਸ਼ ਧ੍ਰੋਹ ਵਰਗਾ ਬਸਤੀਵਾਦੀ ਕਾਲ ਦਾ ਕਾਨੂੰਨ ਖ਼ਤਮ ਕਿਉਂ ਨਹੀਂ ਕੀਤਾ ਜਾ ਰਿਹਾ?

ਨਵੀਂ ਦਿੱਲੀ, 15 ਜੁਲਾਈ – ਬਸਤੀਵਾਦੀ-ਕਾਲ ਦੇ ਫ਼ੌਜਦਾਰੀ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਕੇਂਦਰ ਤੋਂ ਜੁਆਬ ਮੰਗਦੇ ਹੋਏ ਦੇਸ਼ ਦੀ ਸੁਪ੍ਰੀਮ ਕੋਰਟ ਨੇ ਕਿਹਾ ਕਿ ਉਸ ਦੀ ਚਿੰਤਾ ਕਾਨੂੰਨ ਦੀ ਦੁਰਵਰਤੋਂ ਬਾਰੇ ਹੈ ਤੇ ਉਸ ਨੇ ਕੇਂਦਰ ਨੂੰ ਸੁਆਲ ਕੀਤਾ ਕਿ ਉਹ ਦੇਸ਼ ਧ੍ਰੋਹ ਸਬੰਧੀ ਬਸਤੀਵਾਦੀ ਕਾਲ ਦੇ ਕਾਨੂੰਨ ਨੂੰ ਖ਼ਤਮ ਕਿਉਂ ਨਹੀਂ ਕਰ ਰਿਹਾ। ਅਦਾਲਤ ਨੇ ਕਿਹਾ ਕਿ ਰਾਜਧ੍ਰੋਹ ਕਾਨੂੰਨਾਂ ਦਾ ਮਕਸਦ ਆਜ਼ਾਦੀ ਸੰਘਰਸ਼ ਨੂੰ ਦਬਾਉਣਾ ਸੀ, ਜਿਸ ਦੀ ਵਰਤੋਂ ਅੰਗਰੇਜ਼ਾਂ ਨੇ ਮਹਾਤਮਾ ਗਾਂਧੀ ਤੇ ਹੋਰਾਂ ਨੂੰ ਚੁੱਪ ਕਰਾਉਣ ਲਈ ਕੀਤੀ ਸੀ। ਸੁਪਰੀਮ ਕੋਰਟ ਨੂੰ ਅਟਾਰਨੀ ਜਨਰਲ ਨੇ ਕਿਹਾ ਕਿ ਦੇਸ਼ ਧ੍ਰੋਹ ਕਾਨੂੰਨ ਦੀ ਦੁਰਵਰਤੋਂ ਰੋਕਣ ਲਈ ਕੁੱਝ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਕਾਨੂੰਨ ਵਿਚਲੀਆਂ ਵਿਵਸਥਾਵਾਂ ਦਾ ਬਚਾਅ ਕੀਤਾ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans