Menu

ਇੱਕ ਵਾਰ ਫੇਰ ਜੰਮੂ ਏਅਰਫੋਰਸ ਸਟੇਸ਼ਨ ਨਜ਼ਦੀਕ ਮੰਡਰਾਉਂਦਾ ਵਿਖਿਆ ਡਰੋਨ, ਜਾਂਚ ‘ਚ ਜੁਟੀਆਂ ਸੁਰੱਖਿਆ ਏਜੰਸੀਆਂ

ਜੰਮੂ , 15 ਜੁਲਾਈ – ਬੁੱਧਵਾਰ-ਵੀਰਵਾਰ ਦੀ ਅੱਧੀ ਰਾਤ ਨੂੰ ਇਕ ਵਾਰ ਫਿਰ ਜੰਮੂ ਏਅਰਪੋਰਟ ਕੋਲ ਪਾਕਿਸਤਾਨੀ ਡਰੋਨ ਨੂੰ ਮੰਡਰਾਉਂਦੇ ਹੋਏ ਦੇਖਿਆ ਗਿਆ ਹੈ। ਜੰਮੂ ਏਅਰਫੋਰਸ ਸਟੇਸ਼ਨ ‘ਤੇ ਡਰੋਨ ਹਮਲੇ ਦੇ ਕੁਝ ਦਿਨਾਂ ਬਾਅਦ ਹੀ ਦੀਖਿਆ ਇਹ ਡਰੋਨ ਸੁਰੱਖਿਆ ਮੁਲਾਜ਼ਮਾਂ ਦੇ ਉਸਤੇ ਫਾਇਰਿੰਗ ਕਰਨ ਤੋਂ ਪਹਿਲਾ ਹੀ ਲਾਪਤਾ ਹੋ ਗਿਆ। ਸੁਰੱਖਿਆ ਏਜੰਸੀਆਂ ਇਸ ਦੀ ਜਾਂਚ ਵਿਚ ਜੁਟ ਗਈਆਂ ਹਨ ਕਿ ਕੀ ਇਹ ਡਰੋਨ ਸਰਹੱਦ ਪਾਰ ਤੋਂ ਭੇਜਿਆ ਗਿਆ ਸੀ ਜਾਂ ਫਿਰ ਸਰਹੱਦੀ ਇਲਾਕੇ ‘ਚ ਬੈਠਾ ਕੋਈ ਅੱਤਵਾਦੀ ਇਸ ਨੂੰ ਚਲਾ ਰਿਹਾ ਸੀ। ਇਸ ਤੋਂ ਇਲਾਵਾ ਅਖ਼ਨੂਰ ਦੇ ਸਰਹੱਦੀ ਇਲਾਕੇ ਪਲਾਂਵਾਲਾ ‘ਚ ਵੀ ਪਾਕਿਸਤਾਨ ਡਰੋਨ ਨੂੰ ਦੇਖਿਆ ਗਿਆ। ਜਾਣਕਾਰੀ ਮੁਤਾਬਕ ਅਸਮਾਨ ‘ਚ ਡਰੋਨ ਦਿਖਣ ਤੋਂ ਬਾਅਦ ਉੱਥੇ ਤਾਇਨਾਤ ਜਵਾਨਾਂ ਨੇ ਉਸ ‘ਤੇ ਗੋਲ਼ੀਬਾਰੀ ਵੀ ਕੀਤੀ। ਇਸ ਤੋਂ ਬਾਅਦ ਉਹ ਉੱਥੋਂ ਵਾਪਸ ਪਰਤ ਗਏ। ਫ਼ੌਜ ਦੇ ਜਵਾਨ ਇਲਾਕੇ ‘ਚ ਸਰਚ ਆਪਰੇਸ਼ਨ ਚਲਾ ਕੇ ਇਸ ਦੀ ਪੁਸ਼ਟੀ ਕਰ ਰਹੇ ਹਨ। ਅਜੇ ਤਕ ਅਧਿਕਾਰਤ ਤੌਰ ‘ਤੇ ਇਸ ਸਬੰਧ ‘ਚ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans