Menu

  ਲਗਾਤਾਰ ਦੂਸਰੇ ਦਿਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਬਠਿੰਡਾ

  ਬਠਿੰਡਾ, 16 ਜੁਲਾਈ : ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਰਾਹਤ ਵਾਲੀ ਖਬਰ ਇਹ ਹੈ ਕਿ ਲਗਾਤਾਰ ਦੂਸਰੇ ਦਿਨ ਕਿਸੇ ਵੀ ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਨਹੀਂ ਹੋਈ।

        ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 427606 ਸੈਂਪਲ ਲਏ ਗਏ, ਜਿਨਾਂ ਚੋਂ 41427 ਪਾਜੀਟਿਵ ਕੇਸ ਆਏ, ਜਿਸ ਚੋਂ 40262 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

       ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 15 ਨਵੇਂ ਕੇਸ ਤੇ 18 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 130 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1035 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 98 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans