Menu

ਬਸਪਾ ਵਲੋਂ ਡੀਪੀਆਈ ਪਾਰਟੀ ਤੇ ਪ੍ਰਧਾਨ ਪਰਸੋਤਮ ਚੱਢਾ ਦਾ ਧੰਨਵਾਦ

ਨਵਾਂਸ਼ਹਿਰ, 17 ਜੁਲਾਈ – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦੇ ਬਿਆਨ ਕੀਤਾ ਹੈ ਕਿ ਪੰਜਾਬ ਦੀ ਡੇਮੋਕ੍ਰੇਟਿਕ ਪਾਰਟੀ ਆਫ ਇੰਡੀਆ ਅਤੇ ਉਸਦੇ ਸੰਸਥਾਪਕ ਤੇ ਪ੍ਰਧਾਨ ਪਰਸੋਤਮ ਚੱਢਾ ਵਲੋ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਤੇ ਧੰਨਵਾਦ ਕੀਤਾ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗਠਜੋੜ ਸੱਤਾ ਵਿੱਚ ਆਕੇ ਡੀਪੀਆਈ ਪਾਰਟੀ ਦਾ ਸਨਮਾਨ ਗਠਜੋੜ ਦੇ ਟਕਸਾਲੀ ਵਰਕਰਾਂ ਵਾਂਗ ਹੀ ਕਰਵਾਉਣ ਲਈ ਵਚਨਬੱਧ ਰਹੇਗੀ। ਗੜ੍ਹੀ ਨੇ ਅਪੀਲ ਕੀਤੀ ਕਿ ਬਸਪਾ ਦਾ ਅੰਦੋਲਨ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਹੈ ਜਿਸ ਲਈ ਬਹੁਜਨ ਅੰਦੋਲਨ ਦੇ ਮਹਾਂਪੁਰਸ਼ਾਂ ਨੇ ਸੱਤਾ ਪ੍ਰਾਪਤੀ ਦਾ ਰਸਤਾ ਚੁਣਿਆ ਹੈ। ਇਸ ਰਸਤੇ ਵਿਚ ਕਾਂਗਰਸ ਭਾਜਪਾ ਅਤੇ ਆਪ ਪਾਰਟੀ ਬਹੁਜਨ ਸਮਾਜ ਨੂੰ ਅਪਵਿਤਰ ਤੇ ਗੈਰ-ਪੰਥਕ ਐਲਾਨ ਕੇ ਮੁੜ ਦੇਸ਼ ਦੇ ਦਲਿਤਾਂ ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀਆਂ ਨੂੰ ਜ਼ੁਲਮ ਜ਼ਿਆਦਤੀ ਦੇ ਕਾਲੇ ਯੁੱਗ ਵਿਚ ਸੁੱਟਣਾ ਚਾਹੁੰਦੀਆਂ ਹਨ, ਜਿਸਦਾ ਵਿਚਾਰਧਾਰਕ ਮੁਕਾਬਲਾ ਬਹੁਜਨ ਸਮਾਜ ਪਾਰਟੀ ਕਰ ਰਹੀ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ, ਪਰਸ਼ੋਤਮ ਚੱਢਾ ਅਤੇ ਕ੍ਰਿਸ਼ਨ ਲਾਲ ਹਾਜ਼ਿਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans