Menu

ਕਿਸਾਨ ਅੰਦੋਲਨ ਦੇ ਮੁੱਦੇ ’ਤੇ ਚਰਚਾ ਕਰਵਾਉਣ ਲਈ ਹਰਸਿਮਰਤ ਬਾਦਲ ਅਤੇ ਮਨੀਸ਼ ਤਿਵਾੜੀ ਨੇ ਪੇਸ਼ ਕੀਤਾ ਕੰਮ ਰੋਕੂ ਮਤਾ

ਨਵੀਂ ਦਿੱਲੀ, 19 ਜੁਲਾਈ- ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਚਰਚਾ ਕਰਵਾਉਣ ਲਈ ਅੱਜ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐੱਮ, ਆਰਐੱਲਪੀ, ਡੀਐੱਮਕੇ ਤੇ ਬਸਪਾ ਦੇ ਮੈਂਬਰਾਂ ਵੱਲੋਂ ਮਿਲ ਕੇ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਵੱਲੋਂ ਪੇਸ਼ ਕੀਤਾ। ਇਸ ਮਤੇ ’ਤੇ ਡੀਐੱਮਕੇ (ਟੀਆਰ ਬਾਲੂ), ਬਸਪਾ, ਸੀਪੀਐੱਮ ਤੇ ਆਰਐੱਲਪੀ (ਹਨੂੰਮਾਨ ਬੈਨੀਵਾਲ) ਦੇ ਆਗੂਆਂ ਦੇ ਹਸਤਾਖਰ ਸਨ, ਜਦਕਿ ਕਾਂਗਰਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਮਤਾ ਪੇਸ਼ ਕਰ ਕੇ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ।

 

  

ਓਲੰਪਿਕਸ ਚ ਭਾਰਤੀ ਹਾਕੀ ਟੀਮ ਨੇ ਕੀਤੀ…

ਟੋਕੀਓ, 27 ਜੁਲਾਈ- ਜਪਾਨ ਦੀ ਰਾਜਧਾਨੀ ਟੋਕੀਓ ਚ ਜਾਰੀ ਓਲੰਪਿਕ ਖੇਡਾਂ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ…

ਵਿਦੇਸ਼ ਫਰਾਰ ਹੋਣ ਤੋਂ ਰੋਕਣ…

26 ਜੁਲਾਈ – ਦਿੱਲੀ ਪੁਲਿਸ ਨੇ ਦਿੱਲੀ…

ਕਾਰਗਿਲ ‘ਚ ਆਪਣੀਆਂ ਜਾਨਾਂ ਕੁਰਬਾਨ…

ਕਾਰਗਿਲ ਵਿਜੈ ਦਿਵਸ ਮੌਕੇ ਉੱਤੇ ਭਾਰਤੀ ਹਥਿਆਰਬੰਦ…

ਟਰੈਕਟਰ ਚਲਾਕੇ ਸੰਸਦ ਪੁੱਜੇ ਰਾਹੁਲ…

ਦਿੱਲੀ, 26 ਜੁਲਾਈ- ਕਾਂਗਰਸੀ ਸਾਂਸਦ ਰਾਹੁਲ ਗਾਂਧੀ…

Listen Live

Subscription Radio Punjab Today

Our Facebook

Social Counter

  • 20449 posts
  • 1 comments
  • 0 fans

Log In