Menu

ਸਿੱਧੂ ਕਿਹੜਾ ਫ਼ਰਿਸ਼ਤਾ ਉਤਰ ਆਇਆ ਹੈ?

ਅੰਮ੍ਰਿਤਸਰ, 20 ਜੁਲਾਈ- “ਸਿੱਧੂ ਕਿਹੜਾ ਫ਼ਰਿਸ਼ਤਾ ਉਤਰ ਆਇਆ ਹੈ, ਦੁਨੀਆਂ ਉਸ ਨੂੰ ਚੰਗੀ ਤਰ੍ਹਾਂ ਜਾਣਦੀ ਹੈ।” ਇਹ ਤਲਖਭਰੀ ਟਿੱਪਣੀ ਆਪਣੇ ਤੰਜਭਰੇ ਅੰਦਾਜ਼ ਵਿਚ ਸ਼ਿਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੱਤਰਕਾਰਾਂ ਦੁਆਰਾ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਬਣਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕੀਤੀ ਗਈ। ਇਸਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਕੋਈ ਦੁੱਧ ਧੋਤੀ ਨਹੀਂ ਹੋ ਗਈ। ਸਿੱਧੂ ਦੀ ਪ੍ਰਧਾਨਗੀ ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਦੇ ਨਾਲ ਚਾਰ ਹੋਰ ਕਾਰਜਕਾਰੀ ਪ੍ਰਧਾਨ ਲਾਏ ਜਾਣਾ ਇਹ ਸਿੱਧ ਕਰਦਾ ਹੈ ਕਿ ਕਾਂਗਰਸ ਨੂੰ ਸਿੱਧੂ ਦੀ ਕਾਬਲੀਅਤ ‘ਤੇ ਭਰੋਸਾ ਨਹੀਂ ਹੈ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans