Menu

ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਮਨਾਉਣ ਲਈ ਸਕੂਲਾਂ ਨੂੰ ਨਿਰਦੇਸ਼

ਚੰਡੀਗੜ, 22 ਜੁਲਾਈ- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 75ਵਾਂ ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਨਾਂ ਦੇ ਹੇਠ ਮਨਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰਨ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੁਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ 9 ਅਗਸਤ ਤੋਂ 15 ਅਗਸਤੇ ਤੱਕ ਸਕੂਲਾਂ ਵਿੱਚ ਆਨ ਲਾਈਨ ਲੇਖ, ਪੇਂਟਿੰਗ, ਗੀਤ, ਕਵਿਤਾ, ਪੋਸਟਰ ਬਨਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਮੁਕਾਬਲੇ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾਣਗੇ। ਇਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਸਮਾਨਿਤ ਕਰਨ ਲਈ ਵੀ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਗੌਰਤਲਬ ਹੈ ਕਿ ਭਾਰਤ ਸਰਕਾਰ ਦੇ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਪਿਛਲੇ 75 ਹਫਤਿਆਂ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਇਸ ਤਰਾਂ ਦੇ ਕਈ ਮੁਕਾਬਲੇ ਕਰਵਾਏ ਹਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans