Menu

ਮੋਗਾ ਬੱਸ ਹਾਦਸੇ ’ਚ ਕਾਂਗਰਸੀ ਵਰਕਰਾਂ ਦੀ ਮੌਤ ’ਤੇ ਮੁੱਖ ਮੰਤਰੀ ਨੇ ਜਤਾਇਆ ਅਫਸੋਸ

ਚੰਡੀਗੜ੍ਹ, 23 ਜੁਲਾਈ- ਨਵਜੋਤ ਸਿੰਘ ਸਿੱਧੂ ਦੀ ਹੋਣ ਜਾ ਰਹੀ ਤਾਜਪੋਸ਼ੀ ਤੋਂ ਪਹਿਲਾਂ ਮੋਗਾ ਬੱਸ ਹਾਾਦਸੇ ਵਿਚ 5 ਕਾਂਗਰਸੀ ਵਰਕਰਾਂ ਦੀ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਵਾ ਕਰਦੇ ਹੋਏ ਟਵੀਟ ਕਰਦਿਆਂ ਲਿਖਿਆ ਹੈ ਕਿ, “ਹਾਦਸੇ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਮੇਰੀਆਂ ਅਰਦਾਸਾਂ ਇਹਨਾਂ ਦੇ ਪਰਿਵਾਰਾਂ ਦੇ ਨਾਲ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਮੈਂ ਮੋਗਾ ਦੇ ਡੀਸੀ ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਦਸੇ ਵਿਚ ਜ਼ਖ਼ਮੀ ਲੋਕਾਂ ਨੂੰ ਪੂਰੀ ਡਾਕਟਰੀ ਸਹਾਇਤਾ ਦਿੱਤੀ ਜਾਵੇ ਤੇ ਇਸ ਸਬੰਧੀ ਰਿਪੋਰਟ ਵੀ ਸਰਕਾਰ ਨੁੰ ਭੇਜੀ ਜਾਵੇ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40309 posts
  • 0 comments
  • 0 fans