Menu

ਸੀਐਚਸੀ ਡੱਬਵਾਲਾ ਕਲਾ ਵਿਖੇ ਆਪ੍ਰੇਸ਼ਨ ਹੋਏ ਸ਼ੁਰੂ

ਫਾਜ਼ਿਲਕਾ, 23 ਜੁਲਾਈ (ਰਿਤਿਸ਼) – ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਸੀਨੀਅਰ ਮੈਡੀਕਲ ਅਫਸਰ ਡਾ: ਕਰਮਜੀਤ ਸਿੰਘ ਦੀ ਅਗਵਾਈ ਹੇਠ ਸੀਐਚ ਸੀ ਡੱਬਵਾਲਾ ਕਾਲਾ ਵਿਖੇ ਛੋਟੇ ਅਪ੍ਰੇਸ਼ਨ ਸ਼ੁਰੂ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸਰਜਨ ਡਾ. ਕੀਰਤੀ ਗੋਇਲ ਅਤੇ ਟੀਮ ਨੇ ਸਫਲਤਾਪੂਰਵਕ ਇਕ ਔਰਤ ਦੀ ਲੱਤ ਦੀ ਰਸੋਲੀ ਦਾ ਆਪ੍ਰੇਸ਼ਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਤੋਂ ਬਾਅਦ ਮਰੀਜ਼ ਨੂੰ ਛੁੱਟੀ ਵੀ ਦੇ ਦਿੱਤੀ ਗਈ।
ਸੀਨੀਅਰ ਮੈਡੀਕਲ ਅਫਸਰ ਡਾ: ਕਰਮਜੀਤ ਸਿੰਘ ਨੇ ਦੱਸਿਆ ਕਿ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਆਪ੍ਰੇਸ਼ਨ ਥੀਏਟਰ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਜੇ ਸਿਰਫ ਛੋਟੇ ਅਪੇ੍ਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸਰਜਨ ਡਾ: ਕੀਰਤੀ ਗੋਇਲ ਨੇ ਦੱਸਿਆ ਕਿ ਔਰਤ ਦੀ ਲੱਤ ਵਿਚ ਇਕ ਰਸੋਲੀ ਸੀ ਅਤੇ ਉਹ ਬਹੁਤ ਮੁਸੀਬਤ ਵਿਚ ਸੀ ਅਤੇ ਉਸ ਨੂੰ ਅਗਲੀ ਜਾਂਚ ਲਈ ਭੇਜ਼ ਕੇ ਸਫਲ ਆਪ੍ਰੇਸ਼ਨ ਕੀਤਾ ਗਿਆ।
ਇਸ ਦੌਰਾਨ ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਅਰਨੀਵਾਲਾ ਦਫਤਰ ਦੇ ਇੰਚਾਰਜ ਲਿੰਕਨ ਮਲਹੋਤਰਾ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਡਾ: ਕਰਮਜੀਤ ਸਿੰਘ ਦੀ ਅਗਵਾਈ ਵਿੱਚ ਹਸਪਤਾਲ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans