Menu

ਟਰੈਕਟਰ ਚਲਾਕੇ ਸੰਸਦ ਪੁੱਜੇ ਰਾਹੁਲ ਗਾਂਧੀ

ਦਿੱਲੀ, 26 ਜੁਲਾਈ- ਕਾਂਗਰਸੀ ਸਾਂਸਦ ਰਾਹੁਲ ਗਾਂਧੀ ਸੋਮਵਾਰ ਨੂੰ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਚਲਾਉਂਦੇ ਹੋਏ ਨਜ਼ਰ ਆਏ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਵੱਲੋਂ ਅਜਿਹਾ ਕਿਸਾਨ ਅੰਦੋਲਨ ਦੇ ਸਮਰਥਨ ਅਤੇ ਨਵੇਂ ਖੇਤੀਬਾੜੀ ਕਨੂੰਨਾ ਦੇ ਵਿਰੋਧ ਵਿੱਚ ਕੀਤਾ ਗਿਆ ਅਤੇ ਉਹ ਟਰੈਕਟਰ ਚਲਾਕੇ ਹੀ ਸੰਸਦ ਭਵਨ ਪੁੱਜੇ । ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਟਰੈਕਟਰ ਉੱਤੇ ਰਣਦੀਪ ਸੁਰਜੇਵਾਲਾ, ਦੀਪੇਂਦਰ ਹੁੱਡਾ ਸਮੇਤ ਹੋਰ ਕਈ ਕਾਂਗਰਸੀ, ਜਿੰਨਾ ਵਿਚ ਪੰਜਾਬ ਦੇ ਐਮਪੀ ਗੁਰਜੀਤ ਔਜਲਾ, ਡਾ ਅਮਰ ਸਿੰਘ, ਪ੍ਰਤਾਪ ਬਾਜਵਾ ਵੀ ਨਾਲ ਬੈਠੇ ਸਨ। ਜਦੋਂ ਦਾ ਮਾਨਸੂਨ ਸਤਰ ਸ਼ੁਰੂ ਹੋਇਆ ਹੈ, ਉਦੋਂ ਤੋਂ ਵਿਰੋਧੀ ਧਿਰ ਮੋਦੀ ਸਰਕਾਰ ਉੱਤੇ ਹਮਲਾਵਰ ਹੈ। ਇਸੇ ਵਿੱਚ, ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਟਰੈਕਟਰ ਚਲਾਕੇ ਸੰਸਦ ਪੁੱਜੇ ।
ਜਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ਉੱਤੇ ਦੇਸ਼ਭਰ ਦੇ ਕਿਸਾਨ ਪਿਛਲੇ ਕਈ ਮਹੀਨੀਆਂ ਤੋਂ ਮੋਰਚਾ ਲਗਾਕੇ ਬੈਠੇ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਦਬਾਇਆ ਜਾ ਰਿਹਾ ਹੈ। ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਲੇ ਕਨੂੰਨ ਵਾਪਸ ਲੈਣ ਹੀ ਹੋਣਗੇ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans