Menu

ਕਾਰਗਿਲ ‘ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਬਹਾਦਰੀ ਸਾਨੂੰ ਹਰ ਦਿਨ ਪ੍ਰੇਰਿਤ ਕਰਦੀ ਹੈ- ਮੋਦੀ

ਕਾਰਗਿਲ ਵਿਜੈ ਦਿਵਸ ਮੌਕੇ ਉੱਤੇ ਭਾਰਤੀ ਹਥਿਆਰਬੰਦ ਫ਼ੌਜਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀਆਂ ਨੂੰ ਸਜਾ ਕਰਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਟਵੀਟ ਕਰਦਿਆਂ ਲਿਖਿਆ, “ਅਸੀਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਾਂ। ਸਾਨੂੰ ਉਨ੍ਹਾਂ ਦੀ ਬਹਾਦਰੀ ਯਾਦ ਹੈ। ਅੱਜ, ਕਾਰਗਿਲ ਵਿਜੇ ਦਿਵਸ ‘ਤੇ ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਦੇਸ਼ ਦੀ ਰੱਖਿਆ ਲਈ ਕਾਰਗਿਲ ‘ਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਦੀ ਬਹਾਦਰੀ ਸਾਨੂੰ ਹਰ ਦਿਨ ਪ੍ਰੇਰਿਤ ਕਰਦੀ ਹੈ।”
ਇਸਤੋਂ ਪਹਿਲਾ ਐਤਵਾਰ ਨੂੰ ਪ੍ਰਧਾਨ ਮੰਤਰੀ ਨੇ ਆਪਣੇ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ’ ਦੀ 79ਵੀਂ ਕਿਸ਼ਤ ਵਿੱਚ ਦੇਸ਼ ਨੂੰ ਮਾਣ ਦੇਣ ਵਾਲੇ ਹਥਿਆਰਬੰਦ ਸੈਨਾਵਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਵਿਕਟਰੀ ਪੰਚ ਕੰਪੈਨ’ ਰਾਹੀਂ ਸੋਸ਼ਲ ਮੀਡੀਆ ‘ਤੇ ਭਾਰਤੀ ਓਲੰਪਿਕ ਟੀਮ ਦਾ ਸਮਰਥਨ ਕਰਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans