Menu

ਵਿਦੇਸ਼ ਫਰਾਰ ਹੋਣ ਤੋਂ ਰੋਕਣ ਲਈ ਸਿਰਸਾ ਖਿਲਾਫ ਲੁਕਆਊਟ ਨੋਟਿਸ ਜਾਰੀ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ

26 ਜੁਲਾਈ – ਦਿੱਲੀ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ । ਦੋ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਅਹੁਦੇਦਾਰਾਂ ਨੇ ਮੌਜੂਦਾ ਕਮੇਟੀ ਤੇ ਚੋਰੀ ਅਤੇ ਟੈਂਟ ਦੇ ਬਿੱਲਾਂ ਦੀ ਹੇਰਾਫੇਰੀ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਵਾਇਆ ਸੀ । ਜਿਸ ਤੋਂ ਬਾਅਦ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ। 9 ਜੁਲਾਈ ਨੂੰ ਅਦਾਲਤ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕੇ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਬਹੁਤ ਸਾਰੀ ਜਾਇਦਾਦ ਵੇਚ ਦਿੱਤੀ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਉਹ ਵਿਦੇਸ਼ ਭੱਜ ਸਕਦਾ ਹੈ । ਇਸ ਕਰਕੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ । ਉਸ ਤੋਂ ਬਾਅਦ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ । ਸਿਰਸਾ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਸਾਰੇ ਹਵਾਈ ਅੱਡਿਆਂ ਤੇ ਆਦੇਸ਼ ਜਾਰੀ ਕਰ ਦਿੱਤੇ ਹਨ ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39922 posts
  • 0 comments
  • 0 fans