Menu

ਯੂਟਾਹ ਵਿੱਚ ਆਏ ਰੇਤ ਦੇ ਤੂਫਾਨ ਕਾਰਨ ਹੋਈ 7 ਲੋਕਾਂ ਦੀ ਮੌਤ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਯੂਟਾਹ ਵਿੱਚ ਐਤਵਾਰ ਨੂੰ ਆਏ ਰੇਤ ਦੇ ਤੂਫਾਨ ਨੇ 7 ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਯੂਟਾਹ ਵਿੱਚ ਹਾਈਵੇ ਪੈਟਰੋਲ ਦੇ ਅਨੁਸਾਰ, ਐਤਵਾਰ ਨੂੰ ਰੇਤ ਦੇ ਤੂਫਾਨ ਕਾਰਨ ਕਈ ਵਾਹਨਾਂ ਦੇ ਹੋਏ ਹਾਦਸਿਆਂ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਰੇਤਲੇ ਤੂਫਾਨ ਕਾਰਨ ਸ਼ਾਮ ਦੇ ਕਰੀਬ 4:30 ਵਜੇ ਵਾਹਨਾਂ ਦੀ ਟੱਕਰ ਹੋਈ । ਇਸ ਦੌਰਾਨ ਮਿਲਾਰਡ ਕਾਉਂਟੀ ਵਿੱਚ ਅੰਤਰਰਾਜੀ 15 ਮਾਰਗ ਉੱਪਰ ਹੋਏ ਹਾਦਸੇ ਵਿੱਚ ਘੱਟੋ ਘੱਟ 20 ਵਾਹਨ ਸ਼ਾਮਲ ਸਨ। ਇਸ ਹਾਦਸੇ ਦੇ ਸ਼ਿਕਾਰ ਕਈ ਹੋਰ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਸਥਾਨਕ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ । ਯੂਟਾਹ ਦੇ ਗਵਰਨਰ ਸਪੈਨਸਰ ਕੌਕਸ ਨੇ ਰੇਤਲੇ ਤੂਫਾਨ ਕਾਰਨ ਗਈਆਂ ਜਾਨਾਂ ਲਈ ਦੁੱਖ ਪ੍ਰਗਟ ਕੀਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ ਹਵਾਵਾਂ ਰੇਤ ਦੇ ਤੂਫਾਨ ਦਾ ਕਾਰਨ ਬਣੀਆਂ ਅਤੇ ਸੜਕ ‘ਤੇ ਲੋਕਾਂ ਨੂੰ ਦੇਖਣ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਇਹ ਕਰੈਸ਼ ਹੋਇਆ। ਇਸ ਹਾਦਸੇ ਦੇ ਬਾਅਦ ਸੁਰੱਖਿਆ ਕਾਰਨਾਂ ਕਰਕੇ ਆਈ -15 ਨੂੰ ਬੰਦ ਕਰ ਦਿੱਤਾ ਗਿਆ ਸੀ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39925 posts
  • 0 comments
  • 0 fans