Menu

ਮਿਸ਼ੀਗਨ ਵਿੱਚ ਆਏ ਤੂਫਾਨ ਨੇ ਕੀਤੀ ਹਜਾਰਾਂ ਘਰਾਂ ਦੀ ਬਿਜਲੀ ਬੰਦ

ਫਰਿਜ਼ਨੋ (ਕੈਲੀਫੋਰਨੀਆ), 27 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਮਿਸ਼ੀਗਨ ਵਿੱਚ ਕਈ ਖੇਤਰਾਂ ਨੇ ਸ਼ਨੀਵਾਰ ਰਾਤ ਨੂੰ ਭਾਰੀ ਮੀਂਹ, ਤੂਫਾਨ ਦਾ ਸਾਹਮਣਾ ਕੀਤਾ। ਇਸ ਤੂਫਾਨੀ ਮੌਸਮ ਨੇ ਹਜਾਰਾਂ ਘਰਾਂ ਦੀ ਬਿਜਲੀ ਸਪਲਾਈ ਨੂੰ ਪ੍ਰਭਾਵਿਤ ਕੀਤਾ। ਰਿਪੋਰਟਾਂ ਅਨੁਸਾਰ ਡੀਟ੍ਰੋਇਟ ਇਲਾਕੇ ਵਿੱਚ ਸ਼ਨੀਵਾਰ ਰਾਤ ਨੂੰ ਤੂਫਾਨ ਆਉਣ ਤੋਂ ਬਾਅਦ ਮਿਸ਼ੀਗਨ ਵਿਚ ਤਕਰੀਬਨ 140,000 ਲੋਕਾਂ ਨੇ ਬੰਦ ਬਿਜਲੀ ਦਾ ਸਾਹਮਣਾ ਕੀਤਾ। ਇਸ ਸਬੰਧੀ Poweroutage.us ਦੀ ਰਿਪੋਰਟ ਅਨੁਸਾਰ ਸਟੇਟ ਦੇ ਤਕਰੀਬਨ 138,990 ਲੋਕ ਬਿਜਲੀ ਤੋਂ ਵਾਂਝੇ ਰਹੇ। ਇਸ ਦੌਰਾਨ ਭਿਆਨਕ ਤੂਫਾਨਾਂ ਨੇ ਡੀਟ੍ਰੋਇਟ ਮੈਟਰੋ ਖੇਤਰ ਵਿੱਚ ਆਪਣਾ ਪ੍ਰਭਾਵ ਦਿਖਾਇਆ ਅਤੇ ਆਰਮਾਡਾ ਸਮੇਤ ਕਈ ਹੋਰ ਇਲਾਕਿਆਂ ਵਿੱਚ ਵੀ ਤੂਫਾਨ ਨੇ ਦਸਤਕ ਦਿੱਤੀ। ਇਸ ਤੂਫਾਨ ਨੇ ਰੁੱਖਾਂ, ਘਰਾਂ ਅਤੇ ਕਾਰੋਬਾਰਾਂ ਆਦਿ ਦਾ ਵੱਡਾ ਨੁਕਸਾਨ ਕੀਤਾ। ਅਧਿਕਾਰੀਆਂ ਅਨੁਸਾਰ ਇਸ ਤੂਫਾਨ ਕਰਕੇ।ਬਿਜਲੀ ਦੀਆਂ ਲਾਈਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਦੌਰਾਨ ਡੀਟ੍ਰੋਇਟ ਪੁਲਿਸ ਵਿਭਾਗ ਨੇ ਇਲਾਕਾ ਨਿਵਾਸੀਆਂ ਲਈ ਇੱਕ ਅਲਰਟ ਜਾਰੀ ਕਰਦਿਆਂ ਸੜਕਾਂ ‘ਤੇ ਭਰੇ ਪਾਣੀ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਨਾ ਜਾਣ ਦੀ ਅਪੀਲ ਕੀਤੀ ਸੀ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans