Menu

ਨਰਿੰਦਰ ਮੋਦੀ ਨਾਲ ਮਮਤਾ ਬੈਨਰਜੀ ਦੀ ਮੁਲਾਕਾਤ ਨੇ ਛੇੜੀ ਨਵੀਂ ਚਰਚਾ, 2024 ਚੋਣਾਂ ਪੱਖੋਂ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਦੌਰਾ

ਨਵੀਂ ਦਿੱਲੀ – ਦੋ ਸਾਲ ਦੇ ਵਕਫ਼ੇ ਬਾਅਦ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 5 ਦਿਨਾਂ ਦੇ ਦਿੱਲੀ ਦੌਰੇ ‘ਤੇ ਪੁਹੰਚੀ। ਇਸ ਦੌਰਾਨ ਮਮਤਾ ਬੈਨਰਜੀ ਨੇ ਸ਼ਾਮ 4 ਵਜੇ ਦੇ ਕਰੀਬ ਤੀਜੀ ਵਾਰ ਸੱਤਾ ‘ਚ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਸਮੀ ਮੁਲਾਕਾਤ ਕੀਤੀ। 2024 ਦੀਆਂ ਚੋਣਾਂ ਪੱਖੋਂ ਇਹ ਦੌਰਾ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਹਾਲਾਂਕਿ ਮਮਤਾ ਬੈਨਰਜੀ ਨੇ ਇਸ ਮੀਟਿੰਗ ਨੂੰ ਸੰਵਿਧਾਨ ਜਿੰਮੇਵਾਰੀ ਅਨੁਸਾਰ ਨਵੇਂ ਚੁਣੇ ਮੁੱਖ ਮੰਤਰੀ ਦਾ ਪ੍ਰਧਾਨ ਮੰਤਰੀ ਨਾਲ ਮਿਲਣ ਦੇ ਜਰੂਰੀ ਪ੍ਰੋਟੋਕੋਲ ਵਜੋਂ ਦੱਸਿਆ। ਮੀਟਿੰਗ ਵਿੱਚ ਮਮਤਾ ਬੈਨਰਜੀ ਨੇ ਆਪਣੇ ਸੂਬੇ ਨੂੰ ਕੋਵਿਡ ਨਾਲ ਲੜਨ ਲਈ ਜਰੂਰੀ ਵੈਕਸੀਨ ਦਾ ਕੋਟਾ ਘੱਟ ਮਿਲਣ ਦਾ ਮੁੱਦਾ ਚੁੱਕਿਆ। ਧਿਆਨਦੇਣਯੋਗ ਹੈ ਕਿ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੌਣਾ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਚੋਣ ਪ੍ਰਚਾਰ ਦੋਰਾਨ ਮਮਤਾ ਬੈਨਰਜੀ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਜਿਸ ਤੋਂ ਬਾਅਦ ਮਮਤਾ ਨੇ ਵੀ ਪ੍ਰਧਾਨ ਮੰਤਰੀ ਨੂੰ ਕਰੜੇ ਹੱਥੀ ਲੈਂਦੇ ਕੱਸ ਕੇ ਨਿਸ਼ਾਨਾ ਲਾਇਆ ਸੀ।
ਪ੍ਰਧਾਨ ਮੰਤਰੀ ਨੂੰ ਮਿਲਣ ਦੇ ਨਾਲ ਨਾਲ ਮਮਤਾ ਬੈਨਰਜੀ ਵਲੋਂ ਆਪਣੇ ਪੁਰਾਣੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਅਤੇ ਕਾਂਗਰਸ ਦੇ ਕਈ ਲੀਡਰਾਂ ਨਾਲ ਦਿੱਲੀ ਵਿੱਚ ਵੱਖ ਵੱਖ ਮੀਟਿੰਗਾਂ ਕੀਤੀਆਂ। ਬੁੱਧਵਾਰ ਨੂੰ ਮਮਤਾ ਬੈਨਰਜੀ ਆਪਣੀ ਪਾਰਟੀ ਟੀਐਮਸੀ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰੇਗੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans