Menu

ਕਿਸਾਨਾਂ ‘ਤੇ ਕਰੀਬ 17 ਲੱਖ ਕਰੋੜ ਦਾ ਕਰਜ਼ਾ, ਕੇਂਦਰ ਨੇ ਕਿਹਾ- ਨਹੀਂ ਹੈ ਮੁਆਫੀ ਦੀ ਕੋਈ ਯੋਜਨਾ

ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਮੇਂ ਦੇਸ਼ ਵਿੱਚ ਕਰਜ਼ਾ ਮੁਆਫੀ ਦੀ ਕੋਈ ਯੋਜਨਾ ਨਹੀਂ ਹੈ। ਵਿੱਤ ਰਾਜ ਮੰਤਰੀ ਡਾ. ਭਾਗਵਤ ਕਿਸ਼ਨਰਾਓ ਕਰਾੜ (Dr Bhagwat Kisanrao Karad) ਨੇ ਸੰਸਦ ਵਿਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਦੇਸ਼ ਵਿੱਚ ਕਿਸਾਨੀ ਕਰਜ਼ਾ ਮੁਆਫੀ ਦਾ ਮੁੱਦਾ ਹਮੇਸ਼ਾ ਗਰਮ ਰਿਹਾ ਹੈ।

ਇਸ ਦੀ ਤਾਜ਼ਾ ਮਿਸਾਲ ਪੰਜਾਬ ਵਿੱਚ ਦੇਖਣ ਨੂੰ ਮਿਲੀ, ਜਦੋਂ 15 ਲੱਖ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਅਧੂਰੇ ਵਾਅਦੇ ਬਾਰੇ ਸਰਕਾਰ ਉੱਤੇ ਸਵਾਲ ਖੜੇ ਕੀਤੇ ਜਾ ਰਹੇ ਸਨ। ਇਸ ਸਮੇਂ ਰਾਜ ਸਰਕਾਰ ਨੇ ਹਾਲ ਹੀ ਵਿੱਚ ਕਰਜ਼ਾ ਮੁਆਫੀ ਸਕੀਮ ਦਾ ਐਲਾਨ ਕੀਤਾ ਹੈ। ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। NABARD ਦੇ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਕਿਸਾਨਾਂ ‘ਤੇ 16 ਲੱਖ 80 ਹਜ਼ਾਰ 366 ਕਰੋੜ ਰੁਪਏ ਦਾ ਕਰਜ਼ਾ ਹੈ।

ਰਾਜ ਮੰਤਰੀ ਨੇ ਸੰਸਦ ਵਿੱਚ ਮਾਨਸੂਨ ਸੈਸ਼ਨ ਦੌਰਾਨ ਕਿਸਾਨੀ ਕਰਜ਼ਿਆਂ ਨਾਲ ਜੁੜੇ ਅੰਕੜੇ ਸਾਂਝੇ ਕੀਤੇ ਹਨ। ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਾਰਚ 2021 ਤੱਕ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਦੱਖਣੀ ਭਾਰਤ ਦੇ ਤਾਮਿਲਨਾਡੂ ਰਾਜ ਵਿੱਚ ਕਿਸਾਨ ਸਭ ਤੋਂ ਵੱਧ ਕਰਜਾਈ ਹਨ। ਰਾਜ ਵਿਚ ਕਰਜ਼ੇ ਦਾ ਅੰਕੜਾ 1 ਲੱਖ 89 ਹਜ਼ਾਰ 623 ਕਰੋੜ ਰੁਪਏ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans