Menu

ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਹੋਏ ਘਿਓ ਖਿਚੜੀ, ਰਲਕੇ ਬਣਾਉਣ ਲੱਗੇ ਪਾਲਿਸੀਆਂ

ਚੰਡੀਗੜ੍ਹ, 29 ਜੁਲਾਈ – ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਦੋਵੇਂ ਆਗੂਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਜਬੂਤ ਕਰਨ ਅਤੇ ਅਗਲੀ ਰੂਪਰੇਖਾ ਉਲੀਕਣ ‘ਤੇ ਚਰਚਾ ਕੀਤੀ।

ਪੰਜਾਬ ਕਾਂਗਰਸ ਦੇ ਸੂਤਰਾਂ ਅਨੁਸਾਰ ਦੋਵਾਂ ਨੇਤਾਵਾਂ ਦੀ ਮੁਲਾਕਾਤ ਦੌਰਾਨ ਮੰਤਰੀ ਮੰਡਲ ਵਿੱਚ ਹੋਏ ਬਦਲਾਅ ਬਾਰੇ ਵੀ ਵਿਚਾਰ-ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ ਸਿੱਧੂ ਨੇ ਮੰਤਰੀ ਮੰਡਲ ਵਿੱਚ ਹੋਣ ਵਾਲੇ ਸੰਭਾਵੀ ਤਬਦੀਲੀਆਂ ਬਾਰੇ ਆਪਣਾ ਪੱਖ ਦਿੱਤਾ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਤੇ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਵੀ ਸੌਂਪਿਆ। ਕਿਹਾ ਜਾ ਰਿਹਾ ਹੈ ਕਿ ਇਸ ਪੱਤਰ ਵਿੱਚ ਸਿੱਧੂ ਨੇ ਰਾਜ ਦੇ ਸਾਰੇ ਮੁੱਦੇ ਉਠਾਏ ਹਨ, ਜਿਸ ਦੇ ਬਾਰੇ ਵਿੱਚ ਉਹ ਪਿਛਲੇ ਸਮੇਂ ਵਿੱਚ ਵੀ ਆਪਣੀ ਹੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ‘ਤੇ ਸਵਾਲ ਉਠਾ ਰਹੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans