Menu

ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਤਿੰਨ ਔਰਤਾਂ ਸਣੇ ਪੰਜ ਕਾਬੂ

ਲੁਧਿਆਣਾ: ਪੁਲਿਸ ਨੇ ਚੰਡੀਗੜ੍ਹ ਰੋਡ ‘ਤੇ ਚੱਲ ਰਹੇ ਇੱਕ ਸੈਕਸ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਐਲਆਈਜੀ ਫਲੈਟ ਵਿੱਚ ਚੱਲ ਰਹੇ ਇਸ ਕਾਰੋਬਾਰ ਵਿੱਚ ਤਿੰਨ ਔਰਤਾਂ ਅਤੇ ਇੱਕ ਦਲਾਲ ਸਣੇ ਇੱਕ ਗਾਹਕ ਵੀ ਫੜਿਆ ਗਿਆ ਹੈ। ਜਦਕਿ ਧੰਦੇ ਦਾ ਮਾਲਕ ਮੌਕੇ ਤੋਂ ਭੱਜ ਗਿਆ।

ਡਵੀਜ਼ਨ ਨੰਬਰ 7 ਦੀ ਪੁਲਿਸ ਦੇ ਐਸਐਚਓ ਸਤਬੀਰ ਸਿੰਘ ਨੇ ਦੱਸਿਆ ਇਥੇ ਸੈਕਸ ਦੇ ਧੰਦੇ ਬਾਰੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਛਾਪਾ ਮਾਰਿਆ ਗਿਆ। ਮੌਕੇ ਤੋਂ ਤਿੰਨ ਔਰਤਾਂ,ਇੱਕ ਗਾਹਕ ਅਤੇ ਇੱਕ ਦਲਾਲ ਗ੍ਰਿਫ਼ਤਾਰ ਕੀਤਾ ਗਿਆ।

ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਜਦਕਿ ਧੰਦਾ ਚਲਾਉਣ ਵਾਲਾ ਮੌਕੇ ਤੋ ਫਰਾਰ ਹੋ ਗਿਆ, ਜੋ ਗਾਹਕਾਂ ਤੋਂ 500 ਤੋਂ 1000 ਰੁਪਏ ਵਸੂਲਦਾ ਸੀ। ਇਸਤੋਂ ਪਹਿਲਾਂ ਵੀ ਉਸ ਉਪਰ ਕੇਸ ਦਰਜ ਹੈ।

ਜਾਂਚ ਅਧਿਕਾਰੀ ਅਨੁਸਾਰ ਲੋਕਾਂ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਇਹ ਕਾਰੋਬਾਰ ਇਥੇ ਚੱਲ ਰਿਹਾ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਸ਼ਹਿਰ ਦੇ ਕਈ ਹੋਰ ਇਲਾਕਿਆਂ ਵਿਚ ਵੀ ਸੈਕਸ ਅਤੇ ਨਸ਼ਿਆਂ ਦੀ ਸਪਲਾਈ ਦਾ ਕਾਰੋਬਾਰ ਖੁੱਲ੍ਹ ਕੇ ਚਲਦਾ ਹੈ, ਜਿਸ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans