Menu

ਟੋਕੀਓ ਓਲੰਪਿਕਸ : ਮੁੱਕੇਬਾਜ਼ ਲਵਲੀਨਾ ਪਹੁੰਚੀ ਸੈਮੀ ਫਾਈਨਲ ‘ਚ, ਭਾਰਤ ਦਾ ਦੂਜਾ ਮੈਡਲ ਕੀਤਾ ਪੱਕਾ

ਭਾਰਤ ਦੀ ਮੁੱਕੇਬਾਜ਼ ਲਵਲੀਨਾ ਨੇ ਸੈਮੀ ਫਾਈਨਲ ਵਿੱਚ ਪਹੁੰਚ ਕੇ ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤ ਦਾ ਦੂਜਾ ਮੈਡਲ ਪੱਕਾ ਕਰ ਦਿੱਤਾ ਹੈ । ਉਹ ਵੈਲਟਰਵੇਟ ਵਰਗ (64-69 ਕਿਲੋਗ੍ਰਾਮ) ਵਰਗ ਦੇ ਸੈਮੀਫਾਈਨਲ ਵਿੱਚ ਪੁੱਜ ਗਈ ਹੈ। ਮੁੱਕੇਬਾਜ਼ੀ ਵਿੱਚ ਸੈਮੀ ਫ਼ਾਈਨਲ ਵਿੱਚ ਚਾਰੇ ਮੁੱਕੇਬਾਜ਼ਾਂ ਨੂੰ ਮੈਡਲ ਮਿਲਦਾ ਹੈ। ਇਸ ਨਾਲ ਭਾਰਤ ਦਾ ਘੱਟੋ-ਘੱਟ ਉਸ ਦਾ ਕਾਂਸੀ ਤਮਗਾ ਪੱਕਾ ਹੋ ਗਿਆ ਹੈ। ਉਹ ਪਹਿਲੀ ਵਾਰ ਓਲੰਪਿਕ ਵਿੱਚ ਖੇਡ ਰਹੀ ਹੈ।
ਅਸਾਮ ਦੀ ਲਵਲੀਨਾ ਨੇ ਮਹਿਲਾ ਮੁੱਕੇਬਾਜ਼ੀ ਦੇ 69 ਕਿਲੋ ਵੈਲਟਰਵੇਟ ਵਿੱਚ ਕੁਆਰਟਰ ਫ਼ਾਈਨਲ ਵਿੱਚ ਚਾਈਨੀ ਤਾਈਪੇਈ ਦੀ ਚੇਨ ਨੂੰ 4-1 ਨਾਲ ਹਰਾਇਆ।
ਹੁਣ ਉਸ ਦਾ ਸਾਹਮਣਾ ਮੌਜੂਦਾ ਵਿਸ਼ਵ ਚੈਂਪੀਅਨ ਤੁਰਕੀ ਦੀ ਬੁਸਾਨੇਜ਼ ਸੁਰਮੇਨੇਲੀ ਨਾਲ ਹੋਵੇਗਾ, ਜਿਸ ਨੇ ਕੁਆਰਟਰ ਫਾਈਨਲ ਵਿਚ ਯੂਕਰੇਨ ਦੀ ਅੰਨਾ ਲਾਇਸੇਨਕੋ ਨੂੰ ਮਾਤ ਦਿੱਤੀ ਸੀ।

ਲਵਲੀਨਾ ਤੋਂ ਪਹਿਲਾਂ, ਮਹਿਲਾ ਮੁੱਕੇਬਾਜ਼ ਐਮਸੀ ਮੈਰੀਕਾਮ ਨੇ 2012 ਦੇ ਲੰਡਨ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਓਲੰਪਿਕ ਇਤਿਹਾਸ ਵਿੱਚ ਸਿਰਫ ਦੋ ਮਹਿਲਾ ਮੁੱਕੇਬਾਜ਼ਾਂ ਨੇ ਹੀ ਤਮਗੇ ਜਿੱਤੇ ਹਨ। ਪੁਰਸ਼ ਵਰਗ ਵਿੱਚ ਵਿਜੇਂਦਰ ਸਿੰਘ ਨੇ 2008 ਦੇ ਬੀਜਿੰਗ ਓਲੰਪਿਕ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans