Menu

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਵੱਲੋਂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ

ਫਾਜ਼ਿਲਕਾ, 30 ਜੁਲਾਈ (ਰਿਤਿਸ਼) – ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ `ਤੇ ਸ਼੍ਰੀ ਤਰਸੇਮ ਮੰਗਲਾ ਜਿਲ੍ਹਾ ਅਤੇ ਸ਼ੈਸਣ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਰਹਿਨੁੁਮਾਈ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਮੀਟਿੰਗ ਹਾਲ ਵਿੱਚ ਵੈਕਸੀਨੇਸ਼ਨ ਕੈਂਪ ਲਾਗਇਆ ਗਿਆ।
ਉਨ੍ਹਾਂ ਦੱਸਿਆ ਕਿ ਇਹ ਕੈਂਪ ਖਾਸ ਕਰਕੇ ਕੋਰਟ ਦੇ ਸਟਾਫ ਨੂੰ ਦੂਜੀ ਡੋਜ਼ ਲਗਵਾਉਣ ਲਈ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 100 ਡੋਜ਼ ਵੈਕਸੀਨ ਲਗਵਾਈ ਗਈ। ਇਸ ਕੈਂਪ ਵਿੱਚ ਸ਼੍ਰੀ ਤਰਸੇਮ ਮੰਗਲਾ ਜਿਲ੍ਹਾ ਅਤੇ ਸ਼ੈਸਣ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਨੇ ਦੱਸਿਆ ਕਿ ਇਹ ਵੈਕਸੀਨ ਆਮ ਲੋਕਾਂ ਨੂੰ ਜਰੂਰ ਲਗਵਾਊਨੀ ਚਾਹੀਦੀ ਹੈ ਜੋ ਕਿ ਕਰੋਨਾ ਦੀ ਰੋਕਥਾਮ ਲਈ ਜਰੂਰੀ ਹੈ। ੳਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੇ ਨਾਲ-ਨਾਲ ਵੈਕਸੀਨ ਵੀ ਲਾਜਮੀ ਹੈ।
ਇਸ ਕੈਂਪ ਵਿੱਚ ਡਾ. ਅਮਿਤ ਜਸੂਜਾ, ਵੈਕਸੀਨੇਟਰ ਸਟੈਫਿਨ ਅਤੇ ਨਾਲ ਉਹਨਾ ਦਾ ਸਟਾਫ ਸੰਜੀਵ ਕੰਬੋਜ, ਕਰਮਜੀਤ ਸਿੰਗ, ਅਮਨਦੀਪ ਕੰਬੋਜ ਅਤੇ ਰਜਤ ਮੌਜੂਦ ਰਹੇ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans