Menu

ਇਹ ਮੇਰੀ ਧੀ ਨਹੀਂ- ਰਾਮੂਵਾਲੀਆ

ਐੱਸਏਐੱਸ ਨਗਰ, 2 ਅਗਸਤ – ਆਪਣੀ ਧੀ ਅਮਨਜੋਤ ਕੌਰ ਦੇ ਭਾਜਪਾ ਵਿਚ ਜਾਣ ਤੋਂ ਖਫਾ ਸਿਆਸੀ ਨੇਤਾ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਅਮਨਜੋਤ ਉਹਨਾਂ ਦੀ ਧੀ ਨਹੀਂ ਹੈ। ਰਾਮੂਵਾਲੀਆਂ ਦਾ ਕਹਿਣਾ ਹੈ ਕਿ ਉਸ ਨਾਲ ਮੇਰਾ ਰਾਜਨੀਤਕ ਹੀ ਨਹੀਂ ਬਲਕਿ ਪਿਉ-ਧੀ ਵਾਲਾ ਰਿਸ਼ਤਾ ਵੀ ਖ਼ਤਮ ਹੋ ਗਿਆ ਹੈ। ਦੱਸਿਆ ਜਾਂਦਾ ਹੈ ਕਿ ਅਮਨਜੋਤ ਕੌਰ ਤੋਂ ਇਲਾਵਾ ਹੋਰ ਅਕਾਲੀ ਲੀਡਰਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਬੀ. ਜੇ. ਪੀ. ਲੀਡਰ, ਗਜੇਂਦਰ ਸ਼ੇਖਾਵਤ ਅਤੇ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕੀਤਾ ਹੈ। ਅਮਨਜੋਤ ਕੌਰ ਰਾਮੂਵਾਲੀਆ ਵੱਲੋਂ ਕੀਤੀ ਗਈ ਇਸ ਰਾਜਨੀਤਿਕ ਹਲ ਚਲ ਬਾਰੇ ਬਲਵੰਤ ਸਿੰਘ ਰਾਮੂਵਾਲੀਆ ਨੇ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ਦੇ ਬੀ. ਜੇ. ਪੀ. ‘ਚ ਸ਼ਾਮਿਲ ਹੋਣ ਬਾਰੇ ਕੋਈ ਵੀ ਜਾਣਕਾਰੀ ਨਹੀਂ ਸੀ | ਰਾਮੂਵਾਲੀਆ ਨੇ ਕਿਹਾ ਇਹ ਬੀ. ਜੇ. ਪੀ. ਵਾਲਿਆਂ ਦੀ ਕੋਈ ਬਹੁਤ ਵੱਡੀ ਸਾਜ਼ਿਸ਼ ਹੈ। ਉਸ ਦੀ ਧੀ ਨੇ ਅਜਿਹਾ ਕਰਕੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਨੇ ਉਨ੍ਹਾਂ ਦੀ ਕੁੱਲ ਅਤੇ ਉਸ ਦੀ ਪੱਗ ਨੂੰ ਬਹੁਤ ਵੱਡਾ ਦਾਗ ਲਗਾਇਆ ਹੈ।

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ ਵਿਚ ਸ਼ਾਮਲ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਲਗਾਤਾਰ ਦੋ ਵੱਡੇ ਝਟਕੇ ਲੱਗੇ ਹਨ ।…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39834 posts
  • 0 comments
  • 0 fans