Menu

ਬਠਿੰਡਾ ‘ਚ ਅਮ੍ਰਿੰਤ ਮਹਾਂ ਉਤਸਵ ਅਧੀਨ ਲਗਾਏ ਪੌਦੇ : ਭੂਸ਼ਣ ਕੁਮਾਰ

ਬਠਿੰਡਾ, 3 ਜੁਲਾਈ – ਆਰ.ਸੈਟੀ ਦੇ ਡਾਇਰੈਕਟਰ ਸ਼੍ਰੀ ਭੂਸ਼ਣ ਕੁਮਾਰ ਨੇ ਦੱਸਿਆ ਕਿ ਪੇਂਡੂ ਵਿਕਾਸ ਮੰਤਰਾਲਾ (ਭਾਰਤ ਸਰਕਾਰ) ਦੁਆਰਾ ਚਲਾਏ ਜਾ ਰਹੇ ਅਮ੍ਰਿੰਤ ਮਹਾਂ ਉਤਸਵ ਕੈਂਪ ਅਧੀਨ ਐੱਸ.ਬੀ.ਆਈ. ਪੇਂਡੂ ਸਵੈ-ਰੁਜ਼ਗਾਰ ਸੰਸਥਾ (ਆਰਸੈੱਟੀ) ਵੱਲੋਂ ਪਿੰਡ ਜੱਸੀ ਪੌਂ ਵਾਲੀ ’ਚ ਪੌਦੇ ਲਗਾਏ ਗਏ। ਉਨਾਂ ਕਿਹਾ ਕਿ ਪਿੰਡ ਜੱਸੀ ਪੌ ਵਾਲੀ ’ਚ ਜਲਦ ਹੀ ਆਰਸੈੱਟੀ ਇਮਾਰਤ ਦਾ ਨਿਰਮਾਣ ਵੀ ਕੀਤਾ ਜਾਵੇਗਾ।

        ਇਸ ਦੌਰਾਨ ਆਰਸੈਟੀ ਦੇ ਡਾਇਰੈਕਟਰ ਸ਼੍ਰੀ ਭੂਸ਼ਣ ਕੁਮਾਰ ਨੇ ਕਿਹਾ ਵਾਤਾਵਰਣ ਨੂੰ ਸਾਫ-ਸੁਥਰਾ ਬਣਾਏ ਰੱਖਣ ਵਿੱਚ ਪੌਦਿਆਂ ਦਾ ਅਹਿਮ ਯੋਗਦਾਨ ਹੈ। ਮਨੁੱਖੀ ਜੀਵਨ ਦੀ ਬੁਨਿਆਦ ਵੀ ਇਨਾਂ ’ਤੇ ਹੀ ਨਿਰਭਰ ਕਰਦੀ ਹੈ। ਇਸ ਮੌਕੇ ਉਨਾਂ ਮੌਜ਼ੂਦ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਪੌਦੇ ਲਗਾ ਕੇ ਅਤੇ ਉਨਾਂ ਦੀ ਸਾਂਭ-ਸੰਭਾਲ ਕਰਨ ਦੀ ਅਪੀਲ ਵੀ ਕੀਤੀ।

        ਇਸ ਮੌਕੇ ਸ਼੍ਰੀ ਹਰਜੱਸ ਸਿੰਘ, ਸ਼੍ਰੀ ਜਗਤਾਰ ਸਿੰਘ, ਸ਼੍ਰੀ ਗੁਰਸੰਤ ਪ੍ਰਤਾਪ ਅਤੇ ਹੋਰ ਨੁਮਾਂਇਦੇ ਹਾਜ਼ਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans