Menu

ਸਰਕਾਰੀ ਆਈ ਟੀ ਫਾਜ਼ਿਲਕਾ ਵਿੱਚ ਲੱਗਿਆ ਰੁਜ਼ਗਾਰ ਮੇਲਾ

ਫਾਜਿਲਕਾ 5 ਅਗਸਤ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਅੱਜ ਸਰਕਾਰੀ ਆਈ ਟੀ ਫਾਜ਼ਿਲਕਾ ਵਿੱਚ ਰੁਜ਼ਗਾਰ ਮੇਲਾ ਲਗਾਇਆ ਗਿਆ।ਜਿਸ ਵਿੱਚ ਕੰਗਾਰੂ ਗਰੁੱਪ ਆਫ ਕੰਪਨੀ ਵਿਸ਼ੇਸ਼ ਤੌਰ ਤੇ ਪਹੁੰਚੇ।
ਇਸ ਰੁਜ਼ਗਾਰ ਮੇਲੇ ਵਿਚ ਪਲੇਸਮੈਂਟ ਅਫਸਰ ਸ੍ਰੀ ਮਦਨ ਲਾਲ ਨੇ ਦੱਸਿਆ ਕਿ ਕੈਂਡੀਡੇਟ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਕੈਂਡੀਡੇਟ ਨੇ ਭਾਗ ਲਿਆ ਅਤੇ ਇਹ ਮੇਲਾ ਜ਼ਿਲ੍ਹਾ ਰੁਜ਼ਗਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ ਅਤੇ ਸੰਸਥਾ ਦੇ ਪ੍ਰਿੰਸੀਪਲ ਸ੍ਰੀ ਹਰਦੀਪ ਟੌਹੜਾ ਦੀ ਯੋਗ ਅਗਵਾਈ ਵਿਚ ਹੋਇਆ।ਇਸ ਮੇਲੇ ਵਿੱਚ ਸਭ ਤੋਂ ਪਹਿਲਾਂ ਕੈਂਡੀਡੇਟ ਦੀ ਰਜਿਸਟ੍ਰੇਸ਼ਨ ਕੀਤੀ ਗਈ।ਜਿਸ ਵਿੱਚ ਸ੍ਰੀਮਤੀ ਨਵਜੋਤ ਕੌਰ ਇੰਗਲਿਸ਼ ਟੀਚਰ ਅਤੇ ਸਰਦਾਰ ਹਰਕਰਨ ਸਿੰਘ ਦਾ ਉੱਘਾ ਯੋਗਦਾਨ ਰਿਹਾ ਕੰਗਾਰੂ ਕੰਪਨੀ ਤੋਂ ਆਏ ਹੋਏ ਸ੍ਰੀ ਵਿਜੇ ਸ਼ਰਮਾ ਮੈਨੇਜਰ ਐਚ ਆਰ ਅਤੇ ਸ੍ਰੀ ਸੁਰੇਸ਼ ਧੀਮਾਨ ਸੀਨੀਅਰ ਮੈਨੇਜਰ ਨੇ ਸਭ ਤੋਂ ਪਹਿਲਾਂ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਅਤੇ ਬਾਅਦ ਵਿੱਚ ਇੰਟਰਵਿਊ ਕੰਟੈਕਟ ਕੀਤੀ ਗਈ ਜਿਸ ਵਿਚ 25 ਮਸ਼ੀਨਿਸ਼ਟ 17 ਫਿਟਰ ਅਤੇ 20 ਵੈਲਡਰ ਦੇ ਉਮੀਦਵਾਰਾਂ ਨੇ ਭਾਗ ਲਿਆ।
ਇਸ ਮੇਲੇ ਦੌਰਾਨ ਹੋਰਨਾਂ ਤੋਂ ਇਲਾਵਾ ਜੀ ਆਈ ਸ੍ਰੀਮਤੀ ਸੁਦੇਸ਼ ਕੁਮਾਰੀ, ਜੀ ਆਈ ਕੈਪਟਨ ਕੁਲਵੰਤ ਸਿੰਘ ਰਾਠੌਡ ,ਸਰਦਾਰ ਜਸਵਿੰਦਰ ਸਿੰਘ, ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans