Menu

ਅਜਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਲਈ ਬੈਠਕ ਹੋਈ

ਫਾਜ਼ਿਲਕਾ, 9 ਅਗਸਤ (ਰਿਤਿਸ਼) – ਦੇਸ਼ ਦਾ ਸੁਤੰਤਰਤਾ ਦਿਵਸ ਜ਼ਿਲਾ ਪੱਧਰ ਤੇ ਮਨਾਉਣ ਲਈ ਅਗੇਤੀਆਂ ਤਿਆਰੀਆਂ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਜਨਰਲ ਸ:ਕੰਵਰਜੀਤ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਇਸ ਬੈਠਕ ਵਿਚ ਉਨਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰਾਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਉਨਾਂ ਨੇ ਇਸ ਮੌਕੇ ਕਿਹਾ ਕਿ ਇਸ ਵਾਰ ਦਾ ਅਜਾਦੀ ਦਿਹਾੜਾ ਹੋਰ ਵੀ ਖਾਸ ਹੈ ਕਿਉਂਕਿ ਅਜਾਦੀ ਦਾ 75ਵਾਂ ਸਾਲ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਅਗਲੇ ਪੂਰੇ ਇਕ ਸਾਲ ਦੌਰਾਨ ਵੀ ਵੱਖ ਵੱਖ ਪੱਧਰ ਤੇ ਸਮਾਗਮ ਹੁੰਦੇ ਰਹਿਣਗੇ। ਉਨਾਂ ਨੇ ਕਿਹਾ ਕਿ ਜ਼ਿਲਾ ਪੱਧਰ ਦੇ ਇਸ ਸਮਾਗਮ ਨੂੰ ਪੂਰੇ ਕੌਮੀ ਜਜਬੇ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ।
ਬੈਠਕ ਦੌਰਾਨ ਐਸਪੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਵਿਭਾਗ ਦੀਆਂ ਤਿੰਨ ਟੁਕੜੀਆਂ ਅਤੇ ਪੰਜਾਬ ਹੋਮਗਾਰਡ ਦੀ ਇਕ ਟੁਕੜੀ ਪਰੇਡ ਵਿਚ ਭਾਗ ਲਵੇਗੀ। ਜਦ ਕਿ ਐਨਸੀਸੀ ਅਤੇ ਸਕਾਊਟਸ ਦੀਆਂ ਵੀਆਂ ਚਾਰ ਟੁਕੜੀਆਂ ਪਰੇਡ ਦਾ ਹਿੱਸਾ ਬਣਨਗੀਆਂ।
ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਨੇ ਵਿਭਾਗਾਂ ਨੂੰ ਸਰਕਾਰੀ ਸਕੀਮਾਂ ਨੂੰ ਦਰਸਾਉਂਦੇ ਫਲੈਕਸ ਲਗਾਉਣ ਅਤੇ ਸਰਕਾਰੀ ਸਕੀਮਾਂ ਸਬੰਧੀ ਝਾਂਕੀਆਂ ਤਿਆਰ ਕਰਨ ਲਈ ਵੀ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ।
ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ 13 ਅਗਸਤ ਨੂੰ ਫੁੱਲ ਡ੍ਰੈਸ ਰਿਹਰਸਲ ਹੋਵੋਗੀ ਅਤੇ ਸਾਰੇ ਵਿਭਾਗ ਉਸਤੋਂ ਪਹਿਲਾਂ ਪਹਿਲਾਂ ਸਾਰੀਆਂ ਤਿਆਰੀਆਂ ਕਰਨੀਆਂ ਯਕੀਨੀ ਬਣਾਉਣਗੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans