Menu

ਦਿੱਲੀ ਹਾਈ ਕੋਰਟ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਤੇ ਰੋਕ ਲਾਉਣ ਤੋਂ ਨਾਂਹ

ਨਵੀਂ ਦਿੱਲੀ, 17 ਅਗਸਤ – ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਧੜੇ ਨੁੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਹਾਈ ਕੋਰਟ ਨੇ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ।ਇਸ ਬਾਰੇ ਪੱਤਰਕਾਰਾਂ ਨੁੰ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ  ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਕਮੇਟੀ ਆਪਣੀਆਂ ਆਡਿਟ ਰਿਪੋਰਟਾਂ ਅਦਾਲਤ ਨੂੰ ਸੌਂਪ ਕੇ ਦੱਸ ਦਿੱਤਾ ਹੈ ਕਿ ਸਰਨਾ ਧੜੇ ਕੋਲ ਵੀ ਕਾਪੀਆਂ ਹਨ ਪਰ ਇਹ ਜਾਣ ਬੁੱਝ ਕੇ ਚੋਣਾਂ ਦੇ ਰਾਹ ਵਿਚ ਅੜਿਕਾ ਬਣਨਾ ਚਾਹੁੰਦੇ ਹਨ ਤੇ ਰਾਜਨੀਤੀ ਕਰ ਰਹੇ ਹਨ । ਕਿਉਂਕਿ ਇਨ੍ਹਾਂ ਨੇ ਚੋਣਾਂ ਵਿਚ ਆਪਣੀ ਯਕੀਨੀ ਹਾਰ ਵੇਖ ਲਈ ਹੈ। ਸਿਰਸਾ ਨੇ ਦੱਸਿਆ ਕਿ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਸਰਨਾ ਧੜੇ ਦੀ ਚੰਗੀ ਝਾੜ ਝੰਬ ਕੀਤੀ ਤੇ ਕਿਹਾ ਕਿ ਉਹ ਅਦਾਲਤ ਨੂੰ ਵਰਤ ਰਹੇ ਹਨ , ਜਿਸ ਮਗਰੋਂ ਸਰਨਾ ਧੜਾ ਆਪਣੀ ਪਟੀਸ਼ਨ ਵਾਪਸ ਲੈਣ ਲਈ ਮਜਬੂਰ ਹੋ ਗਿਆ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans