Menu

ਦਿੱਲੀ ਧਰਨੇ ਤੋਂ ਪਰਤੇ ਨੌਜਵਾਨ ਕਿਸਾਨ ਦੀ ਹੋਈ ਮੌਤ

ਰਾਮਪੁਰਾ ਫੂਲ

ਦਿੱਲੀ ਧਰਨੇ ਤੋਂ ਪਰਤੇ ਹਲਕਾ ਮੌੜ ਦੇ ਪਿੰਡ ਬੁਰਜ ਮਾਨਸਾਹੀਆ ਦੇ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਮਿਲੀ ਹੈ।

ਬੀਕੇਯੂ ਸਿੱਧੂਪੁਰ ਦੇ ਇਕਾਈ ਪ੍ਰਧਾਨ ਜਗਦੇਵ ਸਿੰਘ ਅਤੇ ਸਰਪੰਚ ਹਰਲਾਲ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮਨਪ੍ਰੀਤ ਸਿੰਘ ਗਿੱਲ (35) ਪੁੱਤਰ ਧਰਮਪਾਲ ਸਿੰਘ ਦਿੱਲੀ ਚੱਲ ਰਹੇ ਕਿਸਾਨੀ ਧਰਨੇ ਵਿਚੋਂ ਬੀਕੇਯੂ ਸਿੱਧੂਪੁਰ ਦੀ ਅਗਵਾਈ ਵਿਚ ਆਪਣੀ ਹਫਤਾਵਾਰੀ ਡਿਊਟੀ ਨਿਭਾ ਕੇ 6 ਅਗਸਤ ਨੂੰ ਵਾਪਿਸ ਪਿੰਡ ਪਰਤਿਆ ਸੀ।

ਸਿਹਤ ਖਰਾਬ ਹੋਣ ਇਸ ਨੂੰ ਡੀਐਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ, ਜਿਸ ਦੀ ਸਿਹਤ ‘ਚ ਸੁਧਾਰ ਨਾ ਹੋਣ ਕਰਕੇ ਅੱਜ ਜੇਰੇ ਇਲਾਜ ਮਨਪ੍ਰੀਤ ਸਿੰਘ ਦੀ ਡੀਐਮਸੀ ਲੁਧਿਆਣਾ ਹਸਪਤਾਲ ਵਿਖੇ ਮੌਤ ਹੋ ਗਈ, ਜਿਸ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਮ੍ਰਿਤਕ ਨੌਜਵਾਨ ਕਿਸਾਨ ਆਪਣੇ ਪਿੱਛੇ ਇਕ ਲੜਕਾ, ਪਤਨੀ ਅਤੇ ਮਾਤਾ ਪਿਤਾ ਛੱਡ ਗਿਆ ਹੈ। ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਦੇਵ ਸਿੰਘ ਅਤੇ ਸਰਪੰਚ ਹਰਲਾਲ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਮਨਪ੍ਰੀਤ ਸਿੰਘ ਦਾ ਸਾਰਾ ਕਰਜਾ ਮੁਆਫ ਕਰਕੇ ਘਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇ ਕੇ ਆਰਥਿਕ ਮਦਦ ਕੀਤੀ ਜਾਵੇ।

 

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans