Menu

ਬਠਿੰਡਾ : ਚਿੜੀਆਘਰ ‘ਚ 3 ਹਿਰਨੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਚੰਡੀਗੜ, 20 ਅਗਸਤ – ਬਠਿੰਡਾ ਦੇ ਬੀੜ ਤਲਾਬ ਚਿੜੀਆ ਘਰ ’ਚ ਤਿੰਨ ਹਿਰਨੀਆਂ ਦੀ ਮੌਤ ਹੋ ਜਾਣ ਕਾਰਨ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਹੈ। ਇਨਾਂ ਹਿਰਨੀਆਂ ਦੀ ਮੌਤ ਦਾ ਅਸਲ ਕਾਰਨ ਪੋਸਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ, ਫਿਰ ਵੀ ਚਰਚਾ ਹੈ ਕਿ ਹਿਰਨੀਆਂ ਦੀ ਮੌਤ ਕਿਸੇ ਖ਼ਤਰਨਾਕ ਬਿਮਾਰੀ ਨਾਲ ਹੋਈ ਹੈ। ਕਰੀਬ 3 ਤੋਂ 6 ਮਹੀਨਿਆਂ ਦੀ ਉਮਰ ਦੀਆਂ ਇੰਨਾਂ ਦੁਰਲੱਭ ਕਿਸਮ ਦੀਆਂ ਹਿਰਨੀਆਂ ਦੀ ਮੌਤ ਲਈ ਸਰਕਾਰ ’ਤੇ ਉਂਗਲਾਂ ਇਸ ਕਰਕੇ ਉੱਠ ਰਹੀਆਂ ਹਨ ਕਿਉਂਕਿ ਚਿੜੀਆ ਘਰ ਵਿੱਚ ਬਣੇ ਵੈਟਰਨਰੀ ਹਸਪਤਾਲ ਵਿੱਚ ਪਿਛਲੇ ਲੰਮੇ ਸਮੇਂ ਤੋਂ ਡਾਕਟਰ ਦੀ ਅਸਾਮੀ ਖਾਲੀ ਹੈ ਜਿਸ ਕਾਰਨ ਚਿੜੀਆ ਘਰ ਵਿੱਚ ਪਸ਼ੂਆਂ ਦੀ ਸਹੀ ਤਰੀਕੇ ਨਾਲ ਦੇਖਭਾਲ ਨਹੀਂ ਹੋ ਰਹੀ। ਬਠਿੰਡਾ ਖੇਤਰ ਵਿੱਚ ਮੂੰਹ-ਖੁਰ ਦੀ ਬਿਮਾਰੀ ਜ਼ਿਆਦਾ ਹੋਣ ਦੇ ਬਾਵਜੂਦ ਵੀ ਸਰਕਾਰ ਨੇ ਚਿੜੀਆ ਘਰ ਦੇ ਪਸ਼ੂਆਂ ਦੀ ਸਾਂਭ-ਸੰਭਾਲ ਲਈ ਡਾਕਟਰ ਦੀ ਆਸਾਮੀ ਭਰਨ ਦੀ ਖੇਚਲਾ ਨਹੀਂ ਕੀਤੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans