Menu

ਹੁਣ ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਗੁਆਂਢੀ ਸੂਬੇ ਨਾਲੋਂ ਵੱਧ ਗੰਨੇ ਦਾ ਭਾਅ

ਚੰਡੀਗੜ, 24 ਅਗਸਤ – ਗੰਨੇ ਦੇ ਭਾਅ ਤੇ ਬਕਾਏ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿਚ ਕਿਸਾਨ ਆਗੂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਪੰਜਾਬ ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦੇਵੇਗੀ ਜੋ ਗੁਆਂਢੀ ਸੂਬੇ ਹਰਿਆਣਾ ਨਾਲੋਂ 2 ਰੁਪਏ ਜ਼ਿਆਦਾ ਹੋਵੇਗਾ ਤੇ  15 ਦਿਨਾਂ ਵਿਚ ਬਕਾਇਆ ਵੀ ਦੇ ਦੇਵੇਗੀ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨ ਲਈਆਂ ਹਨ ਤੇ ਹੁਣ ਧਰਨਾ ਖਤਮ ਕਰਨ ਲਈ ਆਖ ਦਿੱਤਾ ਹੈ।

ਤਸਵੀਰ ਦੇ ਨਾਲ ਕੈਪਟਨ ਨੇ ਲਿਖਿਆ ਹੈ-ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਕਿਸਾਨਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸਏਪੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੇਰੀ ਸਰਕਾਰ ਸਾਡੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਜੈ ਕਿਸਾਨ, ਜੈ ਜਵਾਨ!’

ਇਸ ਤੋਂ ਪਹਿਲਾਂ ਇਕ ਹੋਰ ਟਵੀਟ ਵਿਚ ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਦੱਸਿਆ ਕਿ ਗੰਨਾ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਪਿੜਾਈ ਦੇ ਸੀਜ਼ਨ 2021-22 ਲਈ ਰਾਜ ਸਹਿਮਤ ਕੀਮਤ (ਐਸਏਪੀ) ਵਿੱਚ 35 ਰੁਪਏ ਪ੍ਰਤੀ ਕੁਇੰਟਲ ਦੇ ਹੋਰ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40445 posts
  • 0 comments
  • 0 fans