Menu

ਬਠਿੰਡਾ ਪੁਲਿਸ ਨੇ ਚੋਰਾਂ ਤੋਂ ਬਰਾਮਦ ਕੀਤੇ 3 ਦਰਜਨ ਤੋਂ ਵੱਧ ਮੋਟਰਸਾਈਕਲ, ਚੈਸੀ ਤੇ ਇੰਜਣ ਨੰਬਰ ਯਾਦ ਹਨ ਤਾਂ ਲੈ ਜਾਓ ਆ ਕੇ ਥਾਣੇ ਤੋਂ

ਬਠਿੰਡਾ, 26 ਅਗਸਤ – ਬਠਿੰਡਾ ਪੁਲਿਸ ਨੇ 3 ਅਜਿਹੇ ਮੋਟਰਸਾਈਕਲ ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੇ ਪਿਛਲੇ ਦਿਨੀਂ ਪੁਲਿਸ ਦੇ ਨੱਕ ਵਿੱਚ ਦਮ ਕਰ ਰੱਖਿਆ ਸੀ। ਜਿਲੇ ਦੇ ਨਵੇਂ ਐਸ ਐਸ ਪੀ ਅਜੇ ਮਲੂਜਾ ਨੇ ਸਿਵਲ ਲਾਈਨ ਥਾਣੇ ‘ਚ ਪੱਤਰਕਾਰਾਂ ਨੂੰ ਇਸਦੀ ਜਾਣਕਾਰੀ ਦਿੱਤੀ । ਬਰਾਮਦ ਕੀਤੇ ਗਏ ਮੋਟਰਸਾਈਕਲਾਂ ਦੀ ਲਿਸਟ ਤੁਸੀਂ ਹੇਠਾਂ ਦੇਖ ਸਕਦੇ ਹੋ। ਜੇਕਰ ਇਨ੍ਹਾਂ ਵਿੱਚ ਤੁਹਾਡਾ ਕੋਈ ਮੋਟਰਸਾਈਕਲ ਹੈ ਤਾਂ ਬਠਿੰਡਾ ਦੇ ਸਿਵਲ ਲਾਈਨ ਥਾਣੇ ਵਿੱਚ ਆ ਕੇ ਲਿਜਾ ਸਕਦੇ ਹੋ –

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans