Menu

ਕੈਨੇਡਾ ‘ਚ ਸੈਕਸ ਤਸਕਰੀ ਦੇ ਦੋਸ਼ ‘ਚ 3 ਪੰਜਾਬੀ ਗ੍ਰਿਫਤਾਰ

ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਤਿੰਨ ਪੰਜਾਬੀ ਵਿਅਕਤੀਆਂ ਨੂੰ ਇੱਕ ਨਾਬਾਲਗ ਲੜਕੀ ਨੂੰ ਸੈਕਸ ਦੇ ਵਪਾਰ ਵਿੱਚ ਵਰਤਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ 21 ਅਗਸਤ ਨੂੰ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਨੂੰ ਫੋਨ ਆਇਆ ਕਿ 18 ਸਾਲ ਤੋਂ ਘੱਟ ਉਮਰ ਦੀ ਇੱਕ ਔਰਤ ਨੂੰ ਉਸਦੀ ਇੱਛਾ ਦੇ ਵਿਰੁੱਧ ਰੱਖਿਆ ਜਾ ਰਿਹਾ ਹੈ, ਉਸ ਉਪਰ ਹਮਲਾ ਕੀਤਾ ਗਿਆ ਹੈ ਅਤੇ ਸੈਕਸ ਦੇ ਵਪਾਰ ਵਿੱਚ ਤਸਕਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੀੜਤਾ ਨੂੰ ਬਚਾਇਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਬਰੈਂਪਟਨ ਦੇ ਇੱਕ ਘਰ ਵਿੱਚ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਅੰਮ੍ਰਿਤਪਾਲ ਸਿੰਘ (23), ਹਰਕੁਵਰ ਸਿੰਘ (22) ਅਤੇ ਸੁਖਮਨਪ੍ਰੀਤ ਸਿੰਘ (23) ਨੂੰ ਗ੍ਰਿਫਤਾਰ ਕਰ ਲਿਆ ਹੈ, ਚੌਥੇ ਦੋਸ਼ੀ ਦੀ ਭਾਲ ਜਾਰੀ ਹੈ।। ਪੁਲਿਸ ਦਾ ਕਹਿਣਾ ਹੈ ਕਿ ਉਹ ਚੌਥੇ ਸ਼ੱਕੀ ਦੀ ਭਾਲ ਕਰ ਰਹੇ ਹਨ ਜੋ ਕਿ ਦੱਖਣੀ ਏਸ਼ੀਆਈ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans