Menu

ਕੈਪਟਨ ਨੇ ਬਿਜਲੀ ਸਮਝੌਤੇ ਰੱਦ ਕਰਨ ਦੀ ਦਿੱਤੀ ਲਿਖਤੀ ਮਨਜੂਰੀ

ਕੈਪਟਨ ਅਮਰਿੰਦਰ ਸਿੰਘ ਚੋਣਾਂ ਦੇ ਮੱਦੇਨਜ਼ਰ ਬਿਜਲੀ ਸਮਝੌਤਿਆਂ ‘ਤੇ ਸਰਗਰਮ ਹੋ ਗਈ ਹੈ ਅਤੇ ਰੱਦ ਕਰਨ ਵਲ ਵਧਦਿਆਂ ਤਿਆਰੀ ਵਿੱਢ ਲਈ ਹੈ। ਹੁਣ ਮੁੁੱਖ ਮੰਤਰੀ ਵੱਲੋ਼ ਸਮਝੌਤੇ ਰੱਦ ਕਰਨ ਲਈ ਲਿਖਤੀ ਤੋਰ ‘ਤੇ ਮਨਜੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਪਾਵਰਕਾਮ ਨੂੰ ਵੀ ਹਦਾਇਤਾਂ ਕਰ ਦਿਤੀਆਂ ਹਨ ਕਿ ਉਹ ਕਾਨੂੰਨੀ ਪੱਖ ਮਜਬੂਤ ਰੰਖਣ ਲਈ ਤਾਪ ਬਿਜਲੀ ਘਰਾਂ ਨੂੰ ਨੋਟਿਸ ਦੇਣ। ਜੀਵੀਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਅਤੇ ਦਮੋਦਰ ਵੈਲੀ ਕਾਰਪੋਰੇਸ਼ਨ ਦੇ ਰਘੂਨਾਥਪੁਰ ਥਰਮਲ ਪ੍ਰੋਜੈਕਟ ਨਾਲ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ 18 ਅਗਸਤ ਨੂੰ ਅਤੇ ਤਲਵੰਡੀ ਸਾਬੋ ਪਾਵਰ ਪਲਾਂਟ ਤੇ ਰਾਜਪੁਰਾ ਥਰਮਲ ਪਲਾਂਟ ਨਾਲ ਹੋਏ ਸਮਝੌਤੇ ਰੱਦ ਕਰਨ ਦੀ 25 ਅਗਸਤ ਨੂੰ ਮਨਜੂਰੀ ਦਿੱਤੀ ਗਈ ਹੈ।

ਜਿਕਰ ਕਰਨਾ ਬਣਦਾ ਹੈ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਇਨ੍ਹਾਂ ਨੂੰ ਰੱਦ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦੀ ਜਾਂਚ ਉਪਰੰਤ ਰਿਪੋਰਟ ਮੁੱਖ ਮੰਤਰੀ ਦਫਤਰ ਭੇਜੀ ਗਈ ਸੀ।

ਜਾਣਕਾਰੀ ਅਨੁਸਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਲਈ ਕੈਪਟਨ ਸਰਕਾਰ ਵੱਲੋ ਵੱਖ ਵੱਖ ਤਰਕਾਂ ਨੂੰ ਆਧਾਰ ਬਣਾਇਅਆ ਗਿਆ ਹੈ, ਜਿਸ ਵਿੱਚ ਬਿਜਲੀ ਨਹੀਂ ਖਰੀਦਣੀ ਚਾਹੁੰਦੇ ਜਾਂ ਪੰਜ ਸਾਲ ਮਗਰੋ ਰੀਵਿਊ ਕਰਨ ਬਾਰੇ ਕਿਹਾ ਗਿਆ ਹੈ।

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ ਭਾਰਤ ਦੇ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ ਲਈ ਅੱਜ ਸ਼ੁੱਕਰਵਾਰ ਨੂੰ 102 ਸੰਸਦੀ ਹਲਕਿਆਂ ਵਿੱਚ ਵੋਟਿੰਗ ਹੋ ਰਹੀ ਹੈ।…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39816 posts
  • 0 comments
  • 0 fans