Menu

ਅਮਰੀਕਾ: ਫਲੋਰਿਡਾ ਭੇਜੇ ਗਏ 14 ਪੋਰਟੇਬਲ ਮੁਰਦਾਘਰ

ਫਰਿਜ਼ਨੋ (ਕੈਲੀਫੋਰਨੀਆ)(ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਫਲੋਰਿਡਾ ਵਿੱਚ ਵਧ ਰਹੇ ਕੋਰੋਨਾ ਕੇਸਾਂ ਦੇ ਨਾਲ ਹੀ ਕੋਰੋਨਾ ਮੌਤਾਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਟੇਟ ਵਿੱਚ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੀਆਂ ਲਾਸ਼ਾਂ ਨੂੰ ਰੱਖਣ ਵਾਲੇ 14 ਪੋਰਟੇਬਲ ਮੁਰਦਾਘਰ ਰਵਾਨਾ ਕੀਤੇ ਗਏ ਹਨ। ਵਾਇਰਸ ਸਬੰਧੀ ਅੰਕੜਿਆਂ ਅਨੁਸਾਰ ਫਲੋਰਿਡਾ  ਵਿੱਚ ਪਿਛਲੇ ਹਫਤੇ ਵਾਇਰਸ ਕਾਰਨ 1,700 ਤੋਂ ਵੱਧ ਮੌਤਾਂ ਹੋਈਆਂ ਹਨ। ਇਸ ਦੌਰਾਨ ਕਈ ਹਸਪਤਾਲਾਂ ਵਿੱਚ ਮੁਰਦਾਘਰਾਂ ਦੀ ਸਮਰੱਥਾ ਖਤਮ ਹੋਣ ਕਿਨਾਰੇ ਹੈ। ਫਲੋਰਿਡਾ ਨੂੰ 14 ਪੋਰਟੇਬਲ ਰੈਫਰੀਜੇਰੇਟਿਡ  ਮੁਰਦਾਘਰ ਪ੍ਰਾਪਤ ਹੋਣਗੇ, ਜਿਨ੍ਹਾਂ ਵਿੱਚੋਂ ਹਰੇਕ ਵਿੱਚ 12 ਲਾਸ਼ਾਂ ਸਟੋਰ ਕਰਨ ਦੀ ਸਮਰੱਥਾ ਹੋਵੇਗੀ।
ਫਲੋਰਿਡਾ ਵਿੱਚ ਇਹਨਾਂ ਮੁਰਦਾਘਰਾਂ ਨੂੰ 9 ਏਰੀਆ ਹਸਪਤਾਲਾਂ ਵਿੱਚ ਵੰਡਿਆ ਜਾਵੇਗਾ, ਜਿਨ੍ਹਾਂ ਵਿੱਚ ਐਡਵੈਂਟਹੈਲਥ ਅਤੇ ਓਰਲੈਂਡੋ ਹੈਲਥ ਸ਼ਾਮਲ ਹਨ। ਅੰਕੜਿਆਂ ਅਨੁਸਾਰ ਮਹਾਂਮਾਰੀ ਦੇ ਦੌਰਾਨ ਲਗਭਗ 44,000 ਫਲੋਰਿਡਾ ਨਿਵਾਸੀਆਂ ਦੀ ਮੌਤ ਦਰਜ ਹੋਈ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans