Menu

ਖੱਟੜ ਨੇ ਲਾਏ ਕੈਪਟਨ ਤੇ ਗੰਭੀਰ ਇਲਜ਼ਾਮ, ਰਾਜੇਵਾਲ ਵੱਲੋਂ ਲੱਡੂ ਖਵਾਏ ਜਾਣ ਤੇ ਚੁੱਕੇ ਸਵਾਲ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੂਬੇ ਵਿਚ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਜੋ ਕੁਝ ਹੋ ਰਿਹਾ ਹੈ, ਉਸ ਵਿੱਚ ਪੰਜਾਬ ਦਾ ਹੱਥ ਹੈ। ਜੇ ਅਜਿਹਾ ਨਾ ਹੁੰਦਾ ਤਾਂ ਕਿਸਾਨ ਆਗੂ ਰਾਜੇਵਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਨਾ ਖੁਆਉਂਦਾ।

ਉਨ੍ਹਾਂ ਕਿਹਾ ਕਿ ਅੰਦੋਲਨ ਦੇ ਨਾਂ ‘ਤੇ ਜੋ ਹੋ ਰਿਹਾ ਹੈ, ਉਸ ਲਈ ਹਰਿਆਣਾ ਨੂੰ ਗਲਤ ਚੁਣਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਧਾਉਣ ਦੇ ਐਲਾਨ ਪਿੱਛੋਂ ਰਾਜੇਵਾਲ ਨੇ ਕੈਪਟਨ ਦਾ ਮੂੰਹ ਮਿੱਠ ਕਰਵਾਇਆ ਸੀ, ਜਿਸ ਨੂੰ ਲੈ ਕੇ ਸੀਐਮ ਖੱਟਰ ਨੇ ਕਿਹਾ ਹੈ ਕਿ ਹਰਿਆਣਾ ਵਿਚ ਜੋ ਕੁਝ ਹੋ ਰਿਹਾ ਹੈ, ਉਹ ਪੰਜਾਬ ਵੱਲੋਂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਰਨਾਲ ਵਿਚ ਜੋ ਘਟਨਾ ਵਾਪਰੀ, ਤੁਸੀਂ ਵੀਡੀਓ ਅਤੇ ਆਡੀਓ ਵੇਖੀ ਹੈ, ਮੈਂ ਵੀ ਵੇਖੀ ਹੈ। ਕਰਨਾਲ ਵਿੱਚ ਸਾਡੀ ਇੱਕ ਪਾਰਟੀ ਮੀਟਿੰਗ ਸੀ, ਪਰ ਇੱਕ ਦਿਨ ਪਹਿਲਾਂ ਕੁਝ ਲੋਕਾਂ ਨੇ ਯੋਜਨਾ ਬਣਾਈ ਸੀ ਕਿ ਇਨ੍ਹਾਂ ਪ੍ਰੋਗਰਾਮਾਂ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਾਡੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਐਸਡੀਐਮ ਵੱਲੋਂ ਕਿਸਾਨਾਂ ਦੇ ਸਿਰ ਪਾੜਨ ਵਾਲੇ ਹੁਕਮਾਂ ਉਤੇ ਉਨ੍ਹਾਂ ਕਿਹਾ ਕਿ ਮੈਂ ਅਫਸਰ ਦਾ ਵੀਡੀਓ ਵੇਖਿਆ ਹੈ, ਇਹ ਸ਼ਬਦ ਅਧਿਕਾਰੀ ਦੁਆਰਾ ਨਹੀਂ ਬੋਲੇ ​​ਜਾਣੇ ਚਾਹੀਦੇ ਸਨ। ਸ਼ਬਦਾਂ ਦੀ ਚੋਣ ਸਹੀ ਨਹੀਂ ਸੀ, ਪਰ ਸਖਤੀ ਨਹੀਂ ਹੋਣੀ ਚਾਹੀਦੀ, ਅਜਿਹਾ ਵੀ ਨਹੀਂ ਹੈ। ਉਸ ਅਫਸਰ ਉਤੇ ਕਾਰਵਾਈ ਹੋਵੇਗੀ ਜਾਂ ਨਹੀਂ, ਇਹ ਪ੍ਰਸ਼ਾਸਨ ਦੇਖੇਗਾ।

ਵਡੋਦਰਾ ‘ਚ ਨਦੀ ‘ਤੇ ਬਣਿਆ ਪੁਲ ਟੁੱਟਿਆ,9…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ ’ਤੇ ਬਣਿਆ ਪੁਲ ਅੱਜ ਸਵੇਰੇ ਢਹਿ ਗਿਆ। ਹਾਦਸੇ ਸਮੇਂ ਵਾਹਨ ਪੁਲ ਪਾਰ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

SYL ਦੇ ਮੁੱਦੇ ‘ਤੇ ਪੰਜਾਬ…

ਚੰਡੀਗੜ੍ਹ, 9 ਜੁਲਾਈ – ਪੰਜਾਬ ਅਤੇ ਹਰਿਆਣਾ…

ਸੀ.ਬੀ.ਆਈ. ਨੇ 25 ਸਾਲਾਂ ਤੋਂ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49289 posts
  • 0 comments
  • 0 fans