Menu

ਰੇਤੇ ਦੀ ਖੱਡ ਨੂੰ ਲੈਕੇ ਸੋਦੇ ਬਾਜੀ ਕਰਦਿਆਂ ਦੀ ਐਮਐਲਏ ਦੇ ਪਤੀ ਦੀ ਹੋਈ ਆਡੀਓ ਵਾਇਰਲ

ਫਿਰੋਜਪੁਰ ( ਗੁਰਦਰਸ਼ਨ ਸਿੰਘ ) : ਸੂਬੇ ਅੰਦਰ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਹੈ । ਉਦੋਂ ਤੋਂ ਹੀ ਮੰਤਰੀਆਂ ਅਤੇ ਵਿਧਾਇਕਾਂ ਤੇ ਰੇਤੇ ਦੀਆਂ ਖੱਡਾਂ ਚਲਾਉਣ ਦੇ ਆਰੋਪ ਲੱਗਦੇ ਆ ਰਹੇ ਹਨ । ਤਾਜ਼ਾ ਮਾਮਲਾ ਸਾਹਮਣੇ ਆਇਆ ਹੈ । ਫਿਰੋਜ਼ਪੁਰ ਤੋਂ ਜਿਥੇ ਫਿਰੋਜ਼ਪੁਰ ਦਿਹਾਤੀ ਦੀ ਐਮ ਐਲ ਏ ਮੈਡਮ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਜੋ ਜਿਲ੍ਹਾ ਪ੍ਰੀਸ਼ਦ ਮੈਬਰ ਵੀ ਹਨ । ਉਨ੍ਹਾਂ ਦੀ ਇੱਕ ਆਡੀਓ ਵਾਇਰਲ ਹੋ ਰਹੀ ਹੈ । ਜਿਸ ਵਿੱਚ ਜਸਮੇਲ ਸਿੰਘ ਲਾਡੀ ਗਹਿਰੀ ਰੇਤੇ ਦੀ ਖੱਡ ਨੂੰ ਲੈਕੇ ਸੋਦੇ ਬਾਜੀ ਕਰ ਰਹੇ ਹਨ । ਉਧਰ ਜਦੋਂ ਇਸ ਆਡੀਓ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤਾਂ ਪਹਿਲੇ ਦਿਨ ਤੋਂ ਇਹ ਗੱਲ ਕਹਿ ਰਹੇ ਹਨ । ਕਿ ਫਿਰੋਜ਼ਪੁਰ ਵਿੱਚ ਜੋ ਵੀ ਰੇਤਾ ਦੀ ਕਾਲਾਬਜ਼ਾਰੀ ਹੋ ਰਹੀ ਹੈ । ਉਹ ਸਭ ਕਾਂਗਰਸ ਦੇ ਐਮ ਐਲ ਏ ਅਤੇ ਉਨ੍ਹਾਂ ਦੇ ਪਤੀ ਦੀ ਸ਼ਹਿ ਤੇ ਹੀ ਹੋ ਰਹੀ ਹੈ । ਜਿਸ ਤੋਂ ਹਮੇਸ਼ਾ ਉਹ ਬਚਦੇ ਰਹੇ । ਪਰ ਅੱਜ ਬਿੱਲੀ ਥੈਲਿਓ ਬਾਹਰ ਆ ਹੀ ਗਈ ਕਿ ਕਿਸ ਤਰ੍ਹਾਂ ਧੜੱਲੇ ਨਾ ਰੇਤੇ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans