Menu

ਕਾਂਗਰਸ ਦੀ ਰੈਲੀ ‘ਚ ਚੱਲੀ ਗੋਲੀ, ਦੋ ਜ਼ਖਮੀ

ਤਲਵੰਡੀ ਸਾਬੋ, 2 ਸਤੰਬਰ –  ਤਲਵੰਡੀ ਸਾਬੋ ‘ਚ ਚੱਲ ਰਹੀ ਕਾਂਗਰਸ ਦੀ ਰੈਲੀ ਦੌਰਾਨ ਅਚਾਨਕ ਗੋਲੀ ਚੱਲ ਗਈ ਜਿਸ ਨਾਲ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਚੋਂ ਇੱਕ ਨੁੰ ਤਲਵੰਡੀ ਸਾਬੋ ਦੇ ਹਸਪਤਾਲ ‘ਚ ਇਲਾਜ ਲਈ ਦਾਖਲ ਕਰਾਿੲਆ ਗਿਆ ਜਦੋਂ ਕਿ ਦੂਜੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਦੇ ਨਿਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਕਿਉਂਕਿ ਇਹ ਘਟਨਾ ਸੱਤਾਧਾਰੀ ਪਾਰਟੀ ਨਾਲ ਜੁੜੀ ਹਈ ਹੈ ਅਤੇ ਪੁਲਿਸ ਵੱਲੋ਼ ਵੀ ਇਸਦਾ ਗੋਲਮੋਲ ਜਵਾਬ ਦਿੱਤਾ ਗਿਆ ਹੈ। ਪਰ ਡੀ ਐਸ ਪੀ ਇਸ ਗੱਲ ਦਾ ਜਵਾਬ ਨਹੀਂ ਦੇ ਸਕੇ ਕਿ ਗੋਲੀ ਕਿਸ ਵੱਲੋਂ ਚਲਾਈ ਗਈ ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans